ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਾਹਿਗੁਰੂਪਾਲ ਸਿੰਘ ਦਾ ਹੋਇਆ ਦਿਹਾਂਤ

By  Shanker Badra December 19th 2020 12:11 PM

ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਾਹਿਗੁਰੂਪਾਲ ਸਿੰਘ ਦਾ ਹੋਇਆ ਦਿਹਾਂਤ:ਬਠਿੰਡਾ : ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ ਦੇ ਲੋਕ ਸੰਪਰਕ ਅਧਿਕਾਰੀ ਅਤੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਵਾਹਿਗੁਰੂਪਾਲ ਸਿੰਘ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਵਾਹਿਗੁਰੂ ਪਾਲ ਸਿੰਘ ਦੀ ਉਮਰ 65 ਸਾਲਾਂ ਦੇ ਕਰੀਬ ਸੀ।

HS phulka deeply shocked brother waheguru pal singh died in Bathinda ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਾਹਿਗੁਰੂਪਾਲ ਸਿੰਘ ਦਾ ਹੋਇਆ ਦਿਹਾਂਤ

ਜਾਣਕਾਰੀ ਅਨੁਸਾਰ ਵਾਹਿਗੁਰੂ ਪਾਲ ਸਿੰਘ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਦੇ ਕੇਸ ਲੜਨ ਵਾਲੇ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਦੇ ਭਰਾ ਸਨ। ਉਨ੍ਹਾਂ ਦੇ ਦਿਹਾਂਤ ਕਾਰਨ ਐੱਚ. ਐਸ. ਫੂਲਕਾ ਨੂੰ ਡੂੰਘਾ ਸਦਮਾ ਲੱਗਿਆ ਹੈ।

HS phulka deeply shocked brother waheguru pal singh died in Bathinda ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਾਹਿਗੁਰੂਪਾਲ ਸਿੰਘ ਦਾ ਹੋਇਆ ਦਿਹਾਂਤ

ਹਾਲਾਂਕਿ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਵਾਹਿਗੁਰੂ ਪਾਲ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪੁੱਤਰ ਦੇ ਆਉਣ ਤੋਂ ਬਾਅਦ ਹੀ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਸਮਾਜਿਕ ਸੰਸਥਾਵਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ।

HS phulka deeply shocked brother waheguru pal singh died in Bathinda ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਾਹਿਗੁਰੂਪਾਲ ਸਿੰਘ ਦਾ ਹੋਇਆ ਦਿਹਾਂਤ

ਸਾਬਕਾ ਡੀ.ਪੀ.ਆਰ.ਓ. ਸਾਹਿਬ ਸ. ਵਾਹਿਗੁਰੂ ਪਾਲ ਸਿੰਘ ਜੀ ਇਸ ਦੁਨੀਆਂ ਵਿੱਚ ਨਹੀਂ ਰਹੇ, ਜਿਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਕੀਤਾ ਜਾਵੇਗਾ।

-PTCNews

Related Post