ਪਤਨੀ ਦੀ ਮੌਤ ਤੋਂ ਬਾਅਦ ਪਤੀ ਨੇ ਥਾਣੇ 'ਚ ਗਵਾਈ ਜਾਨ

By  Riya Bawa October 19th 2021 02:07 PM

ਅੰਮ੍ਰਿਤਸਰ: ਗੁਰੂ ਨਗਰੀ ਤੋਂ ਖੁਦਕੁਸ਼ੀ ਕਰਨ ਦੀ ਵੱਡੀ ਖਬਰ ਸਾਹਮਣੇ ਆਈ ਹੈ ਇੱਥੇ ਥਾਣਾ ਡੀ. ਡਵੀਜ਼ਨ ਵਿੱਚ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ।

Girl student dies in Moga , teacher and school principal's daughter blamed in suicide not

ਦੱਸ ਦੇਈਏ ਕਿ ਇਸ ਨੌਜਵਾਨ ਨੂੰ ਆਪਣੀ ਹੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।

commit suicide by youth commit suicide by youth

ਇਸ ਨੌਜਵਾਨ ਦੀ ਪਤਨੀ ਪਰਮਜੀਤ ਕੌਰ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੀ ਗਈ ਸੀ ਜਿਸ ਦੇ ਦੋਸ਼ ਹੇਠ ਪੁਲਿਸ ਵੱਲੋਂ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

-PTC News

Related Post