ਭਾਰਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾਇਆ

By  Jashan A June 9th 2019 11:13 PM -- Updated: June 9th 2019 11:16 PM

ਭਾਰਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾਇਆ,ਲੰਡਨ: ਭਾਰਤ ਅਤੇ ਆਸਟਰੇਲੀਆ ਵਿਚਾਲੇ ਵਰਲਡ ਕੱਪ 2019 ਦਾ 14ਵਾਂ ਮੁਕਾਬਲਾ ਲੰਡਨ ਦੇ ਕਨਿੰਗਟਨ ਓਵਲ ਮੈਦਾਨ ‘ਤੇ ਖੇਡਿਆ ਗਿਆ। ਜਿਸ 'ਚ ਭਾਰਤੀ ਟੀਮ ਨੇ ਮੌਜੂਦਾ ਚੈਂਪੀਅਨ ਆਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾਇਆ। ਭਾਰਤ ਨੇ ਆਸਟਰੇਲੀਆ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ ਤੇ ਸ਼ਾਨਦਾਰ ਬੱਲੇਬਾਜ਼ੀ ਸਦਕਾ ਆਸਟ੍ਰੇਲੀਆ ਨੂੰ 353 ਦੌੜਾਂ ਦਾ ਟੀਚਾ ਦਿੱਤਾ। ਜਿਸ ਦਾ ਪਿੱਛਾ ਕਰਨ ਉਤਰੀ ਆਸਟ੍ਰੇਲੀਆ ਦੀ ਟੀਮ ਸਿਰਫ 316 ਦੌੜਾਂ ਹੀ ਬਣਾ ਸਕੀ। -PTC News

Related Post