ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੀ ਮੀਟਿੰਗ ਤੋਂ ਬਾਅਦ ਕਰਤਾਰਪੁਰ ਲਾਂਘਾ ਜਲਦੀ ਸ਼ੁਰੂ ਹੋਣ ਦੀ ਉਮੀਦ : ਡਾ. ਰੂਪ ਸਿੰਘ

By  Shanker Badra July 13th 2019 03:35 PM

ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੀ ਮੀਟਿੰਗ ਤੋਂ ਬਾਅਦ ਕਰਤਾਰਪੁਰ ਲਾਂਘਾ ਜਲਦੀ ਸ਼ੁਰੂ ਹੋਣ ਦੀ ਉਮੀਦ : ਡਾ. ਰੂਪ ਸਿੰਘ:ਅੰਮ੍ਰਿਤਸਰ : ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਕਾਰ 14 ਜੁਲਾਈ ਨੂੰ ਅਹਿਮ ਮੀਟਿੰਗ ਵਾਹਗਾ ਸਰਹੱਦ 'ਤੇ ਹੋਣ ਜਾ ਰਹੀ ਹੈ।

India and Pakistan between Meeting After kartarpur corridor Start early Hope: Dr. Roop Singh ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੀ ਮੀਟਿੰਗ ਤੋਂ ਬਾਅਦ ਕਰਤਾਰਪੁਰ ਲਾਂਘਾ ਜਲਦੀ ਸ਼ੁਰੂ ਹੋਣ ਦੀ ਉਮੀਦ : ਡਾ. ਰੂਪ ਸਿੰਘ

ਇਸ ਮੀਟਿੰਗ ਸਬੰਧੀ ਐਸਜੀਪੀਸੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦਾ ਕਹਿਣਾ ਹੈ ਕਿ ਉਹ ਉਮੀਦ ਪ੍ਰਗਟ ਕਰਦੇ ਹਨ ਕਿ ਇਸ ਮੀਟਿੰਗ ਵਿੱਚ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਉਸਾਰੀ ਨੂੰ ਲੈ ਕੇ ਜੋ ਅੜਚਨਾਂ ਹਨ, ਉਹ ਗੱਲਬਾਤ ਰਾਹੀਂ ਹੱਲ ਹੋ ਜਾਣਗੀਆਂ ਅਤੇ ਜਲਦੀ ਹੀ ਕੋਰੀਡੋਰ ਸੰਗਤਾਂ ਦੇ ਲਈ ਸ਼ੁਰੂ ਹੋ ਜਾਵੇਗਾ।

 India and Pakistan between Meeting After kartarpur corridor Start early Hope: Dr. Roop Singh ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੀ ਮੀਟਿੰਗ ਤੋਂ ਬਾਅਦ ਕਰਤਾਰਪੁਰ ਲਾਂਘਾ ਜਲਦੀ ਸ਼ੁਰੂ ਹੋਣ ਦੀ ਉਮੀਦ : ਡਾ. ਰੂਪ ਸਿੰਘ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ SGPC ਵੱਲੋਂ ਤਿਆਰੀਆਂ ਮੁਕੰਮਲ

ਉਨ੍ਹਾਂ ਕਿਹਾ ਕਿ ਇਸ ਕੋਰੀਡੋਰ ਦੇ ਸ਼ੁਰੂਆਤ ਨਾਲ ਦੋਨਾਂ ਦੇਸ਼ਾਂ ਵਿੱਚ ਸਰਹੱਦਾਂ ਤੇ ਕੁੜੱਤਣ ਦੂਰ ਹੋਵੇਗੀ ਅਤੇ ਆਪਸੀ ਮੇਲ ਮਿਲਾਪ ਵਧੇਗਾ ਅਤੇ ਦੋਨਾਂ ਦੇਸ਼ਾਂ ਦੇ ਲੋਕਾਂ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ ਅਤੇ ਬੰਦ ਹੋਇਆ ਵਪਾਰ ਮੁੜ ਸ਼ੁਰੂ ਹੋਵੇਗਾ, ਜਿਸ ਨਾਲ ਦੋਵੇ ਪਾਸੇ ਖੁਸ਼ਹਾਲੀ ਹੋਵੇਗੀ।

-PTCNews

Related Post