ਮੁੱਖ ਚੋਣ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪੀ

By  Shanker Badra May 25th 2019 06:29 PM

ਮੁੱਖ ਚੋਣ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪੀ:ਨਵੀਂ ਦਿੱਲੀ : ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਲੋਕ ਸਭਾ ਚੋਣਾਂ 'ਚ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪ ਦਿੱਤੀ ਹੈ।

india-election-commission-winners-candidates-hand-list-ram-nath-kovind ਮੁੱਖ ਚੋਣ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪੀ

ਇਸ ਮੌਕੇ ਅਰੋੜਾ ਨਾਲ ਬਾਕੀ ਦੋ ਕਮਿਸ਼ਨਰ ਅਸ਼ੋਕ ਲਵਾਸਾ ਅਤੇ ਸੁਸ਼ੀਲ ਚੰਦਰਾ ਵੀ ਮੌਜੂਦ ਸਨ।

India election commission Winners candidates Hand list Ram Nath Kovind
ਮੁੱਖ ਚੋਣ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪੀ

ਇਸ ਦੇ ਨਾਲ ਹੀ ਹੁਣ ਨਵੇਂ ਸਦਨ ਦੇ ਗਠਨ ਦੀ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿਚ ਸ਼ੁਰੂ ਹੋ ਜਾਵੇਗੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਦੂਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ।

-PTCNews

Related Post