ਭਾਰਤ-ਪਾਕਿ ਸਰਹੱਦ ਤੋਂ ਬੀ.ਐਸ.ਐਫ. ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ

By  Shanker Badra January 7th 2019 01:21 PM

ਭਾਰਤ-ਪਾਕਿ ਸਰਹੱਦ ਤੋਂ ਬੀ.ਐਸ.ਐਫ. ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ:ਫ਼ਿਰੋਜ਼ਪੁਰ :ਬੀ.ਐਸ.ਐਫ. 136 ਬਟਾਲੀਅਨ ਅਤੇ ਕਾਉਂਟਰ ਇੰਟੈਲੀਜੈਂਸੀ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ ਚੈੱਕ ਪੋਸਟ ਬਾਰੇ ਦੇ ਕੋਲੋਂ 5 ਕਿੱਲੋਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ,ਜਿਸ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ ਕੀਮਤ 25 ਕਰੋੜ ਦੱਸੀ ਜਾ ਰਹੀ ਹੈ।

India-Pak border BSF 25 crores heroin Recovered ਭਾਰਤ-ਪਾਕਿ ਸਰਹੱਦ ਤੋਂ ਬੀ.ਐਸ.ਐਫ. ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਬੀ.ਐਸ.ਐਫ. ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਮੁਲਜ਼ਮ ਧੁੰਦ ਦਾ ਫ਼ਾਇਦਾ ਚੁੱਕ ਕੇ ਭੱਜਣ ਵਿੱਚ ਕਾਮਯਾਬ ਹੋ ਗਏ ਹਨ।

India-Pak border BSF 25 crores heroin Recovered ਭਾਰਤ-ਪਾਕਿ ਸਰਹੱਦ ਤੋਂ ਬੀ.ਐਸ.ਐਫ. ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਦੱਸ ਦੇਈਏ ਕਿ ਕਾਊਂਟਰ ਇੰਟੈਲੀਜੈਂਸੀ ਅਤੇ ਬੀ.ਐਸ.ਐਫ. ਵੱਲੋਂ ਅਜੇ ਵੀ ਸਰਹੱਦ 'ਤੇ ਸਰਚ ਅਭਿਆਨ ਜਾਰੀ ਹੈ ਅਤੇ ਹੋਰ ਵੀ ਸਫਲਤਾ ਮਿਲਣ ਦੀ ਸੰਭਾਵਨਾ ਹੈ।

-PTCNews

Related Post