ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ ਅੰਦਰ ਵੜਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਨੂੰ ਬੀ.ਐਸ.ਐਫ ਦੇ ਜਵਾਨਾਂ ਨੇ ਮਾਰੀ ਗੋਲੀ

By  Shanker Badra February 20th 2019 01:31 PM

ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ ਅੰਦਰ ਵੜਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਨੂੰ ਬੀ.ਐਸ.ਐਫ ਦੇ ਜਵਾਨਾਂ ਨੇ ਮਾਰੀ ਗੋਲੀ:ਗੁਰਦਾਸਪੁਰ : ਭਾਰਤ -ਪਾਕਿ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਬੀ.ਐਸ.ਐਫ ਜਵਾਨਾਂ ਨੇ ਭਾਰਤ ਅੰਦਰ ਘੁਸਪੈਠ ਕਰ ਕੇ ਦਾਖਲ ਹੁੰਦੀ ਇੱਕ ਪਾਕਿਸਤਾਨੀ ਮਹਿਲਾ ਨੂੰ ਗੋਲੀ ਮਾਰ ਕੇ ਕਾਬੂ ਕੀਤਾ ਹੈ। [caption id="attachment_259360" align="aligncenter" width="300"]India-Pak International Border BSF Pakistani women shoot ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ ਅੰਦਰ ਵੜਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਨੂੰ ਬੀ.ਐਸ.ਐਫ ਦੇ ਜਵਾਨਾਂ ਨੇ ਮਾਰੀ ਗੋਲੀ[/caption] ਜਿਸ ਤੋਂ ਬਾਅਦ ਉਸ ਔਰਤ ਨੂੰ ਪਹਿਲਾਂ ਡੇਰਾ ਬਾਬਾ ਨਾਨਕ ਤੇ ਫਿਰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ ,ਜਿਥੇ ਉਸਦਾ ਇਲਾਜ਼ ਚੱਲ ਰਿਹਾ ਹੈ। [caption id="attachment_259358" align="aligncenter" width="300"]India-Pak International Border BSF Pakistani women shoot ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ ਅੰਦਰ ਵੜਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਨੂੰ ਬੀ.ਐਸ.ਐਫ ਦੇ ਜਵਾਨਾਂ ਨੇ ਮਾਰੀ ਗੋਲੀ[/caption] ਮਿਲੀ ਜਾਣਕਾਰੀ ਅਨੁਸਾਰ ਉਕਤ ਮਹਿਲਾ ਭਾਰਤ -ਪਾਕਿ ਕੌਮਾਤਰੀ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸਿਉਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। [caption id="attachment_259359" align="aligncenter" width="300"]India-Pak International Border BSF Pakistani women shoot ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ ਅੰਦਰ ਵੜਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਨੂੰ ਬੀ.ਐਸ.ਐਫ ਦੇ ਜਵਾਨਾਂ ਨੇ ਮਾਰੀ ਗੋਲੀ[/caption] ਇਸ ਬਾਰੇ ਜਦੋਂ ਬੀ.ਐਸ.ਐਫ ਦੇ ਜਵਾਨਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਪਾਕਿਸਤਾਨੀ ਮਹਿਲਾ ਨੂੰ ਗੋਲੀ ਮਾਰ ਦਿੱਤੀ ਅਤੇ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਈ ਹੈ। -PTCNews

Related Post