ਅਜਾਦੀ ਦਿਹਾੜੇ ਦੇ ਮੱਦੇਨਜ਼ਰ ਭਾਰਤ-ਪਾਕਿ ਸਰਹੱਦ 'ਤੇ ਹਾਈ ਅਲਰਟ

By  Shanker Badra August 7th 2018 02:47 PM -- Updated: August 16th 2018 01:41 PM

ਅਜਾਦੀ ਦਿਹਾੜੇ ਦੇ ਮੱਦੇਨਜ਼ਰ ਭਾਰਤ-ਪਾਕਿ ਸਰਹੱਦ 'ਤੇ ਹਾਈ ਅਲਰਟ:ਭਾਰਤ-ਪਾਕਿਸਤਾਨ ਅਟਾਰੀ ਸਰਹੱਦ 'ਤੇ ਅਜਾਦੀ ਦਿਹਾੜੇ ਦੇ ਮੱਦੇਨਜ਼ਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ।ਜਿਸ ਨੂੰ ਲੈ ਕੇ ਬੀ.ਐਸ.ਐਫ.ਨੇ ਤਾਇਨਾਤੀ ਵਧਾ ਦਿੱਤੀ ਹੈ।

ਜਾਣਕਾਰੀ ਅਨੁਸਾਰ ਇਹ ਹਾਈ ਅਲਰਟ 7 ਤੋਂ 20 ਅਗਸਤ ਤੱਕ ਰਹੇਗਾ।

-PTCNews

Related Post