ਅੱਤਵਾਦ ਖਿਲਾਫ ਯੂ.ਐੱਨ 'ਚ ਭਾਰਤ ਦੀ ਵੱਡੀ ਜਿੱਤ, ਮਸੂਦ ਅਜ਼ਹਰ ਅੰਤਰਰਾਸ਼ਟਰੀ ਦਹਿਸ਼ਤਗਰਦ ਘੋਸ਼ਿਤ

By  Jashan A May 1st 2019 06:52 PM -- Updated: May 17th 2019 10:11 PM

ਅੱਤਵਾਦ ਖਿਲਾਫ ਯੂ.ਐੱਨ 'ਚ ਭਾਰਤ ਦੀ ਵੱਡੀ ਜਿੱਤ, ਮਸੂਦ ਅਜ਼ਹਰ ਅੰਤਰਰਾਸ਼ਟਰੀ ਦਹਿਸ਼ਤਗਰਦ ਘੋਸ਼ਿਤ,ਭਾਰਤ ਦੇ ਹੱਥ ਵੱਡੀ ਕਾਮਯਾਬੀ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਲੋਂ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ:ਖੁਸ਼ਖਬਰੀ ! ਹੁਣ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਜਾਵੇਗੀ ਸਿੱਧੀ ਉਡਾਣ

ਤੁਹਾਨੂੰ ਦੱਸ ਦੇਈਏ ਕਿ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਵਾਹਨ 'ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ਦੌਰਾਨ 40 ਤੋਂ ਜ਼ਿਆਦਾ ਜਵਾਨਾਂ ਦੀ ਮੌਤ ਹੋ ਗਈ ਸੀ। ਇਸ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਸੀ।

-PTC News

ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:

Related Post