ਅਦਾਕਾਰਾ ਰਵੀਨਾ ਟੰਡਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

By  Shanker Badra December 25th 2019 01:07 PM -- Updated: December 25th 2019 01:29 PM

ਅਦਾਕਾਰਾ ਰਵੀਨਾ ਟੰਡਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ:ਅੰਮ੍ਰਿਤਸਰ : ਹਿੰਦੀ ਸਿਨੇਮਾ ਜਗਤ ਦੀ ਮਕਬੂਲ ਅਦਾਕਾਰਾ ਰਵੀਨਾ ਟੰਡਨ ਹਾਲ ਹੀ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ। ਉਨ੍ਹਾਂ ਨੇ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ ਹੈ।

Indian Actress Raveena Tandon At Sri Harimandir Sahib Amritsar ਅਦਾਕਾਰਾ ਰਵੀਨਾ ਟੰਡਨਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਇਸ ਮੌਕੇ ਅਦਾਕਾਰਾ ਰਵੀਨਾ ਟੰਡਨ ਨੇ ਸਰਬੱਤ ਦੇ ਭਲੇ ਲਈ ਅਤੇ ਦੇਸ਼ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਜਦੋਂ ਮੈਂ ਗੁਰੂ ਨਗਰੀ ਆਉਂਦੀ ਹਾਂ, ਗੁਰੂ ਦਾ ਆਸ਼ੀਰਵਾਦ ਜ਼ਰੂਰ ਲੈਂਦੀ ਹਾਂ।

Indian Actress Raveena Tandon At Sri Harimandir Sahib Amritsar ਅਦਾਕਾਰਾ ਰਵੀਨਾ ਟੰਡਨਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ 'ਚ ਅਦਾਕਾਰਾ ਰਵੀਨਾ ਟੰਡਨ ਨੂੰ ਦਰਬਾਰ ਸਾਹਿਬ ਦੀ ਤਸਵੀਰ ਭੇਂਟ ਕਰਕੇ ਸਨਮਾਨਤ ਹੈ।

-PTCNews

Related Post