ਇਸ ਵਾਰ ਮੋਹਾਲੀ 'ਚ ਨਹੀਂ ਹੋਵੇਗਾ IPL , ਕੈਪਟਨ ਨੇBCCI ਅਤੇ IPL ਨੂੰ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

By  Shanker Badra March 2nd 2021 03:33 PM -- Updated: March 2nd 2021 03:35 PM

ਚੰਡੀਗੜ੍ਹ : ਪ੍ਰਸਿੱਧ ਕ੍ਰਿਕਟ ਟੂਰਨਾਮੈਂਟ ਆਈ.ਪੀ.ਐਲ. ਇਸ ਵਾਰ ਭਾਰਤ ਵਿਚ ਹੀ ਖੇਡਿਆ ਜਾਵੇਗਾ ਅਤੇ ਇਸ ਸਾਲ ਸਿਰਫ 6 ਸੂਬਿਆਂ ਦੇ ਕ੍ਰਿਕੇਟ ਸਟੇਡੀਅਮ ਨੂੰ IPL 2021 ਹੋਸਟ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਨ੍ਹਾਂ ਵਿਚ ਮੁੰਬਈ, ਦਿੱਲੀ, ਅਹਿਮਦਾਬਾਦ, ਚੇੱਨਈ, ਬੰਗਲੌਰ ਅਤੇ ਕੋਲਕਾਤਾ ਦੇ ਸਟੇਡੀਅਮ IPL 2021 ਹੋਸਟ ਕਰ ਸਕਣਗੇ।

Bharat Bandh on 26 Feb : Protest against rising fuel prices, GST , commercial markets to remain shut ਇਸ ਵਾਰਮੋਹਾਲੀ 'ਚ ਨਹੀਂ ਹੋਵੇਗਾ IPL , ਕੈਪਟਨ ਨੇBCCI ਅਤੇ IPL ਨੂੰ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

ਪੜ੍ਹੋ ਹੋਰ ਖ਼ਬਰਾਂ : ਰਾਜ ਸਭਾ ਟੀਵੀ ਅਤੇ ਲੋਕ ਸਭਾ ਟੀਵੀ ਦਾ ਹੋਇਆ ਮਰਜ਼ਰ, ਹੁਣ ਨਵੇਂ ਚੈਨਲ ਦਾ ਨਾਮ ਹੋਵੇਗਾ ਸੰਸਦ ਟੀਵੀ

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਹੋਣ ਵਾਲੇ ਆਈ.ਪੀ.ਐਲ. ਮੈਚਾਂ ਲਈ ਮੋਹਾਲੀ ਦੇ ਕ੍ਰਿਕਟ ਸਟੇਡੀਅਮ ਨੂੰ IPL 2021 ਤੋਂ ਬਾਹਰ ਰੱਖੇ ਜਾਣ 'ਤੇ ਹੈਰਾਨੀ ਪ੍ਰਗਟ ਕੀਤੀ ਹੈ। ਇਸ ਸਾਲ ਹੋਣ ਵਾਲੇ IPL 'ਚੋਂ ਮੋਹਾਲੀ ਦੇ ਕ੍ਰਿਕਟ ਸਟੇਡੀਅਮ ਨੂੰ ਬਾਹਰ ਰੱਖਿਆ ਗਿਆ ਹੈ।

IPL 2021 No in Mohali , Captain Amarinder Singh appealed to the BCCI and the IPL to reconsider the decision ਇਸ ਵਾਰਮੋਹਾਲੀ 'ਚ ਨਹੀਂ ਹੋਵੇਗਾ IPL , ਕੈਪਟਨ ਨੇBCCI ਅਤੇ IPL ਨੂੰ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਉਹ ਆਉਣ ਵਾਲੇ ਆਈਪੀਐਲ ਲਈ ਮੋਹਾਲੀ ਕ੍ਰਿਕਟ ਸਟੇਡੀਅਮ ਨੂੰ ਬਾਹਰ ਕੀਤੇ ਜਾਣ ਦੇ ਫੈਸਲੇ ਤੋਂ ਹੈਰਾਨ ਹਨ। ਉਨ੍ਹਾਂ ਕਿਹਾ ਹੈ ਕਿ ਉਹ ਬੀ.ਸੀ.ਸੀ.ਆਈ. ਤੇ ਆਈ.ਪੀ.ਐਲ. ਨੂੰ ਅਪੀਲ ਕਰਦੇ ਹਨ ਕਿ ਇਸ ਫੈਸਲੇ 'ਤੇ ਮੁੜ ਵਿਚਾਰ ਕੀਤਾ ਜਾਵੇ।

IPL 2021 No in Mohali , Captain Amarinder Singh appealed to the BCCI and the IPL to reconsider the decision ਇਸ ਵਾਰਮੋਹਾਲੀ 'ਚ ਨਹੀਂ ਹੋਵੇਗਾ IPL , ਕੈਪਟਨ ਨੇBCCI ਅਤੇ IPL ਨੂੰ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

ਪੜ੍ਹੋ ਹੋਰ ਖ਼ਬਰਾਂ : ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਕਿਸਾਨ ਖੁਦਕੁਸ਼ੀਆਂ ਦਾ ਮਾਮਲਾ

ਉਨ੍ਹਾਂ ਬੀ ਸੀ ਸੀ ਆਈ ਅਤੇ ਆਈ ਪੀ ਐਲ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਕਾਰਨ ਨਹੀਂ ਹੈ ਕਿ ਮੋਹਾਲੀ ਆਈਪੀਐਲ ਦੀ ਮੇਜ਼ਬਾਨੀ ਨਹੀਂ ਕਰ ਸਕਦਾ ਅਤੇ ਪੰਜਾਬ ਸਰਕਾਰ ਕੋਵਿਡ-19 ਦੇ ਮੱਦੇਨਜ਼ਰ ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਕਰੇਗੀ।

-PTCNews

Related Post