ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰਿਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ

By  Shanker Badra July 17th 2018 04:15 PM -- Updated: July 17th 2018 04:24 PM

ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰਿਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ:ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਸ਼ਰੀਫ਼ ਅਤੇ ਮਰਿਅਮ ਸ਼ਰੀਫ਼ ਦੀ ਜ਼ਮਾਨਤ 'ਤੇ ਰਿਹਾਅ ਕਰਨ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।Islamabad High Court Nawaz Sharif and Miriam Sharif Bail Petition Dismantlingਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਅਤੇ ਉਨ੍ਹਾਂ ਦੀ ਧੀ ਮਰੀਅਮ ਨੂੰ ਬੀਤੇ ਦਿਨੀਂ ਲਾਹੌਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।Islamabad High Court Nawaz Sharif and Miriam Sharif Bail Petition Dismantlingਜ਼ਿਕਰਯੋਗ ਹੈ ਕਿ ਏਵੇਨਫੀਲਡ ਜਾਇਦਾਦ ਭ੍ਰਿਸ਼ਟਾਚਾਰ ਮਾਮਲੇ ‘ਚ ਇਸਲਾਮਾਬਾਦ ਦੀ ਅਦਾਲਤ ਨੇ ਕੁਝ ਦਿਨ ਪਹਿਲਾਂ ਨਵਾਜ਼ ਸ਼ਰੀਫ਼ ਨੂੰ 10 ਸਾਲ ਅਤੇ ਧੀ ਮਰੀਅਮ ਨੂੰ 7 ਸਾਲ ਕੈਦ ਦੀ ਸਜ਼ਾ ਸੁਣਾਈ ਸੀ।

-PTCNews

Related Post