ITBP ਦੇ ਡੀਜੀ ਸੰਜੇ ਅਰੋੜਾ ਨੂੰ ਦਿੱਲੀ ਪੁਲਿਸ ਦਾ ਕਮਿਸ਼ਨਰ ਕੀਤਾ ਨਿਯੁਕਤ
Pardeep Singh
July 31st 2022 05:24 PM
ਨਵੀਂ ਦਿੱਲੀ: ITBP ਦੇ ਡੀਜੀ ਸੰਜੇ ਅਰੋੜਾ ਨੂੰ ਦਿੱਲੀ ਪੁਲਿਸ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਕਿਉਂਕਿ ਮੌਜੂਦਾ ਰਾਕੇਸ਼ ਅਸਥਾਨਾ ਅੱਜ ਸੇਵਾਮੁਕਤ ਹੋ ਰਹੇ ਹਨ। ਅਰੋੜਾ ਇਸ ਸਮੇਂ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਡੀਜੀ ਵਜੋਂ ਸੇਵਾ ਨਿਭਾਅ ਰਹੇ ਹਨ।