ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਤਰਨਤਾਰਨ ਵਿਖੇ 1 ਮਾਰਚ ਨੂੰ ਸੱਦੀ ਅਹਿਮ ਮੀਟਿੰਗ

By  Shanker Badra February 25th 2019 12:19 PM

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਤਰਨਤਾਰਨ ਵਿਖੇ 1 ਮਾਰਚ ਨੂੰ ਸੱਦੀ ਅਹਿਮ ਮੀਟਿੰਗ:ਚੰਡੀਗੜ : ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ 1 ਮਾਰਚ ਨੂੰ ਗੁਰਦੁਆਰਾ ਸ੍ਰੀ ਤਰਨ ਤਾਰਨ ਸਾਹਿਬ ਵਿਖੇ ਸੱਦ ਲਈ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਮੀਟਿੰਗ 1 ਮਾਰਚ, 2019 ਨੂੰ ਦੁਪਿਹਰ 12 ਵਜੇ ਗੁਰਦੁਆਰਾ ਸ਼੍ਰੀ ਤਰਨ ਤਾਰਨ ਸਾਹਿਬ ਵਿਖੇ ਹੋਵੇਗੀ।

Jagir Kaur Istri Akali Dal organizational structure 1 March Tarantaran Invited important meeting
ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਤਰਨਤਾਰਨ ਵਿਖੇ 1 ਮਾਰਚ ਨੂੰ ਸੱਦੀ ਅਹਿਮ ਮੀਟਿੰਗ

ਇਸ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਦੀਆਂ ਸਾਰੀਆਂ ਅਹੁਦੇਦਾਰ ਸਹਿਬਾਨ, ਕੋਰ ਕਮੇਟੀ, ਜਿਲਾ ਪ੍ਰਧਾਨਾਂ ਅਤੇ ਸਰਕਲ ਪ੍ਰਧਾਨਾਂ ਤੋਂ ਇਲਾਵਾ ਹੋਰ ਮਹੱਤਵਪੂਰਨ ਆਗੁ ਅਤੇ ਵਰਕਰ ਬੀਬੀਆਂ ਸ਼ਾਮਲ ਹੋਣਗੀਆਂ।

Jagir Kaur Istri Akali Dal organizational structure 1 March Tarantaran Invited important meeting
ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਤਰਨਤਾਰਨ ਵਿਖੇ 1 ਮਾਰਚ ਨੂੰ ਸੱਦੀ ਅਹਿਮ ਮੀਟਿੰਗ

ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਉਹਨਾਂ ਸਮੂਹ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਅਤੇ ਵਰਕਰਾਂ ਨੂੰ ਸਮੇ ਸਿਰ ਮੀਟਿੰਗ ਵਿੱਚ ਪੁੱਜਣ ਦੀ ਅਪੀਲ ਕੀਤੀ।

-PTCNews

Related Post