ਜਗਰਾਓਂ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਹੋਈ ਮੁਸਤੈਦ, ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ

By  Jashan A March 24th 2019 11:17 AM

ਜਗਰਾਓਂ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਹੋਈ ਮੁਸਤੈਦ, ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ,ਜਗਰਾਓਂ: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵੀ ਮੁਸਤੈਦ ਹੋ ਗਈ ਹੈ। ਜਿਸ ਦੌਰਾਨ ਪੁਲਿਸ ਪਾਰਟੀਆਂ ਵੱਲੋਂ ਪੰਜਾਬ ਦੇ ਵੱਖ ਵੱਖ ਜਗਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। [caption id="attachment_273546" align="aligncenter" width="300"]arrested ਜਗਰਾਓਂ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਹੋਈ ਮੁਸਤੈਦ, ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ[/caption] ਇਸ ਦੇ ਤਹਿਤ ਜਗਰਾਓਂ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ 2 ਲੋਕਾਂ ਸਮੇਤ 300 ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇਹਨਾਂ ਆਰੋਪੀਆਂ ਨੂੰ ਅਰੁਣਾਚਲ ਪ੍ਰਦੇਸ਼ ਵਿਸ਼ਕੀ ਸਮੇਤ ਕਾਬੂ ਕੀਤਾ ਹੈ। ਹੋਰ ਪੜ੍ਹੋ: ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ ,ਪੋਲਿੰਗ ਬੂਥ ‘ਚ ਇੱਕ ਅਧਿਕਾਰੀ ਦੀ ਮੌਤ, ਦੂਜਾ ਹਸਪਤਾਲ ‘ਚ ਦਾਖਲ [caption id="attachment_273545" align="aligncenter" width="300"]arrested ਜਗਰਾਓਂ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਹੋਈ ਮੁਸਤੈਦ, ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ[/caption] ਪੁਲਿਸ ਨੂੰ ਸ਼ੱਕ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਇਹ ਸ਼ਰਾਬ ਦੀ ਵਰਤੀ ਕੀਤੀ ਜਾਣੀ ਸੀ। ਫਿਲਹਾਲ ਪੁਲਿਸ ਨੇ ਆਰੋਪੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News

Related Post