ਜਗਰਾਓਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਜਾਂਚ ਜਾਰੀ

By  Jashan A March 31st 2019 02:00 PM

ਜਗਰਾਓਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਜਾਂਚ ਜਾਰੀ,ਜਗਰਾਓਂ : ਜਗਰਾਓਂ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਹਨਾਂ ਨੇ ਇੱਕ ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਨੂੰ ਹਥਿਆਰਾਂ ਸਮੇਤ ਦਬੋਚਿਆ।

jagraon ਜਗਰਾਓਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਜਾਂਚ ਜਾਰੀ

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਲੁਧਿਆਣਾ - ਬਰਨਾਲਾ ਹਾਈਵੇਅ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਪੰਜ ਮੈਂਬਰੀ ਗਿਰੋਹ ਦੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਦੋਕਿ ਤਿੰਨ ਲੋਕ ਫਰਾਰ ਹੋ ਗਏ।

ਹੋਰ ਪੜ੍ਹੋ:ਮੋਹਾਲੀ ਦੇ ਪਿੰਡ ਨਰੈਣਗੜ੍ਹ ਝੁੱਗੀਆਂ ‘ਚ ਪੁਲਿਸ ਮੁਲਾਜ਼ਮ ਇੰਝ ਲਗਾਉਂਦੇ ਰਹੇ ਮੋਹਰਾਂ, ਦੇਖੋ ਵੀਡੀਓ

ਪੁਲਿਸ ਨੇ ਫੜ੍ਹੇ ਗਏ ਆਰੋਪੀਆਂ ਤੋਂ 2 ਰਿਵਾਲਵਰ, ਇੱਕ ਦੇਸ਼ੀ ਕੱਟਾ ਅਤੇ ਇੱਕ ਐਕਟਿਵਾ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ।ਪੁਲਿਸ ਦਾ ਕਹਿਣਾ ਹੈ ਕਿ ਇਸ ਗਿਰੋਹ ਦਾ ਕੁਝ ਗੈਂਗਸਟਰਾਂ ਨਾਲ ਵੀ ਲਿੰਕ ਹੈ।

jagraon ਜਗਰਾਓਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਜਾਂਚ ਜਾਰੀ

ਪੁਲਿਸ ਨੇ ਦੋਸ਼ੀਆਂ ਨੂੰ ਹਿਰਾਸਤ 'ਚ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੂਸਰੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ।

-PTC News

Related Post