ਜੈਤੋ ਦੇ ਪਿੰਡ ਰੋੜੀਕਪੂਰਾ ਵਿਖੇ ਗੰਦੇ ਨਾਲੇ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

By  Shanker Badra January 3rd 2020 01:07 PM

ਜੈਤੋ ਦੇ ਪਿੰਡ ਰੋੜੀਕਪੂਰਾ ਵਿਖੇ ਗੰਦੇ ਨਾਲੇ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼:ਜੈਤੋ : ਫਰੀਦਕੋਟ ਦੀ ਸਭ-ਡਿਵੀਜਨ ਜੈਤੋ ਦੇ ਪਿੰਡ ਰੋੜੀਕਪੂਰਾ ਵਿਖੇ ਸਥਿਤ ਗੰਦੇ ਨਾਲੇ 'ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ।ਅੱਜ ਸਵੇਰੇ ਨੌਜਵਾਨ ਦੀ ਰੌਂਤਾ ਰਜਵਾਹਾ 'ਚ ਇਕ ਲਾਸ਼ ਤੈਰ ਰਹੀ ਹੈ ਤਾਂ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।

Jaito village Rori Kapura Rajwahe found Unknown person deadbody ਜੈਤੋ ਦੇ ਪਿੰਡ ਰੋੜੀਕਪੂਰਾ ਵਿਖੇਗੰਦੇ ਨਾਲੇ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਇਸ ਤੋਂ ਬਾਅਦ ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਅਤੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਗੰਦੇ ਨਾਲੇ 'ਚੋਂ ਬਾਹਰ ਕੱਢਿਆ। ਉਨ੍ਹਾਂ ਲਾਸ਼ ਨੂੰ ਕਬਜ਼ੇ 'ਚ ਲੈਣ ਮਗਰੋਂ ਸਨਾਖ਼ਤ ਲਈ ਹਸਪਤਾਲ ਰੱਖਵਾ ਦਿੱਤਾ ਹੈ।

Jaito village Rori Kapura Rajwahe found Unknown person deadbody ਜੈਤੋ ਦੇ ਪਿੰਡ ਰੋੜੀਕਪੂਰਾ ਵਿਖੇਗੰਦੇ ਨਾਲੇ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਪੁਲਿਸ ਵਲੋਂ ਲਾਸ਼ ਦੀ ਪਹਿਚਾਣ ਅਤੇ ਉਸ ਦੇ ਵਾਰਸਾਂ ਦੀ ਬਾਰੇ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸਿਆ ਜਾਨ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੀ ਉਮਰ 30 ਸਾਲ ਦੇ ਕਰੀਬ ਹੈ।

-PTCNews

Related Post