ਜਲਾਲਾਬਾਦ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

By  Shanker Badra April 9th 2019 03:47 PM -- Updated: April 9th 2019 03:50 PM

ਜਲਾਲਾਬਾਦ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ:ਜਲਾਲਾਬਾਦ : ਹਲਕਾ ਜਲਾਲਾਬਾਦ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਵੱਡੀ ਕਾਮਯਾਬੀ ਮਿਲੀ ਹੈ।

Jalalabad AAP former sarpanch Including many families Join Shiromani Akali Dal
ਜਲਾਲਾਬਾਦ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਇਸ ਦੌਰਾਨ ਹਲਕੇ ਦੇ ਪਿੰਡ ਚੱਕ ਖਿਓ ਵਾਲਾ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਰੁਲੀਆ ਸਿੰਘ ਸਾਬਕਾ ਸਰਪੰਚ ਆਪਣੇ ਦਰਜਨਾਂ ਸਾਥੀ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

Jalalabad AAP former sarpanch Including many families Join Shiromani Akali Dal
ਜਲਾਲਾਬਾਦ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਇਸ ਮੌਕੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਰੁਲੀਆ ਸਿੰਘ ਦੇ ਘਰ ਪਹੁੰਚੇ ਕੇ ਸਿਰੋਪਾ ਪਾ ਇਨ੍ਹਾਂ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਆਰ.ਐੱਸ.ਐੱਸ. ਨੇਤਾ ‘ਤੇ ਜਾਨਲੇਵਾ ਹਮਲਾ ,ਸੁਰੱਖਿਆ ਗਾਰਡ ਦੀ ਹੋਈ ਮੌਤ

-PTCNews

Related Post