ਜਲੰਧਰ : ਲਾਟਰੀ ਦੀ ਆੜ ਵਿਚ ਦੜਾ ਸੱਟਾ ਲਗਾਉਂਦੇ 11 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ
Shanker Badra
April 24th 2019 04:12 PM --
Updated:
April 25th 2019 02:03 PM
ਜਲੰਧਰ : ਲਾਟਰੀ ਦੀ ਆੜ ਵਿਚ ਦੜਾ ਸੱਟਾ ਲਗਾਉਂਦੇ 11 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ:ਜਲੰਧਰ : ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਦੇ ਭਗਤ ਸਿੰਘ ਚੌਕ ਨੇੜੇ ਇੱਕ ਦੁਕਾਨ 'ਚ ਰੇਡ ਕਰਕੇ ਦੜਾ ਸੱਟਾ ਲਗਾਉਣ ਵਾਲ਼ੇ 11 ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਇਹ ਵਿਅਕਤੀ ਲਾਟਰੀ ਦੀ ਆੜ 'ਚ ਇਸ ਗੋਰਖਧੰਦੇ ਨੂੰ ਅੰਜਾਮ ਦੇ ਰਹੇ ਸਨ।