ਜਲੰਧਰ: ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ 

By  Joshi April 26th 2018 11:25 AM -- Updated: April 26th 2018 11:30 AM

ਜਲੰਧਰ: ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਜਲੰਧਰ 'ਚ ਅੱਜ ਤੜਕੇ ਕਰੀਬ ੨:੩੦ ਵਜੇ ਕਬਾੜ ਦੇ ਗੋਦਾਮ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖਬਰ ਹੈ।

ਅੱਗ ਇੰਨ੍ਹੀ ਭਿਆਨਕ ਸੀ ਕਿ ਕੋਲ ਖੜ੍ਹੀ ਜੀਪ ਵੀ ਇਸ 'ਚ ਸੜ੍ਹ ਕੇ ਸਵਾਹ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ, ਘਟਨਾ ਦੀ ਖਬਰ ਮਿਲਦੇ ਹੀ ਮੌਕੇ 'ਤੇ ਅੱਗ ਨੂੰ ਬੁਝਾਉਣ ਲਈ ੧੦੦ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ, ਜਿੰਨ੍ਹਾਂ ਵੱਲੋਂ ਅੱਗ ਤੇ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ।

jalandhar fire kabad godam jalandhar fire kabad godam

—PTC News

Related Post