ਜਲੰਧਰ 'ਚ ਇੱਕ ਲੜਕੀ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

By  Shanker Badra August 16th 2018 04:02 PM -- Updated: August 17th 2018 04:17 PM

ਜਲੰਧਰ 'ਚ ਇੱਕ ਲੜਕੀ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ:ਜਲੰਧਰ ਦੀ ਫਰੈਂਡ ਕਾਲੋਨੀ 'ਚ ਇੱਕ ਲੜਕੀ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਲੜਕੀ ਦੀ ਪਹਿਚਾਣ ਸ਼ਿਖਾ ਪੁੱਤਰੀ ਨਰੇਸ਼ ਕੁਮਾਰ ਵਾਸੀ ਬੜਸਰ ਹਮੀਰਪੁਰ ਹਿਮਾਚਲ ਪ੍ਰਦੇਸ਼ ਦੇ ਰੂਪ 'ਚ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਫਰੈਂਡ ਕਾਲੋਨੀ 'ਚ ਕਿਸੇ ਪੀ. ਜੀ. 'ਚ ਰਹਿ ਰਹੀ ਸੀ ਪਰ ਅਜੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Related Post