ਜਲੰਧਰ 'ਚ 23 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ

By  Shanker Badra July 7th 2018 11:18 AM

ਜਲੰਧਰ 'ਚ 23 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ:ਪੰਜਾਬ ‘ਚ ਨਸ਼ਿਆਂ ਨਾਲ ਮਰਨ ਵਾਲੇ ਮੁੰਡਿਆਂ ਦੀ ਮੌਤ ਦੀਆਂ ਖ਼ਬਰਾਂ ‘ਚ ਵਾਧਾ ਹੋ ਰਿਹਾ ਹੈ।ਆਏ ਦਿਨ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆ ਜਾਂਦੀ ਹੈ।ਅੱਜ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਲੰਧਰ ਦਾ ਜਿੱਥੇ 30 ਸਾਲ ਦੇ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋ ਗਈ ਹੈ।Jalandhar in 23-year youth man deathਜਾਣਕਾਰੀ ਅਨੁਸਾਰ ਜਲੰਧਰ ਛਾਉਣੀ ‘ਚ ਮਰਨ ਵਾਲੇ ਮੁੰਡੇ ਦਾ ਨਾਂ ਰਿੱਕੀ ਹੈ।ਇਹ ਵੀ ਦੱਸਿਅ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਰਿੱਕੀ ਦਾ ਡੇਢ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ।Jalandhar in 23-year youth man deathਪਰਿਵਾਰ ਅਨੁਸਾਰ ਮ੍ਰਿਤਕ ਨੌਜਵਾਨ ਰਿੱਕੀ ਪਿਛਲੇ 3 ਸਾਲ ਤੋਂ ਨਸ਼ਾ ਕਰ ਰਿਹਾ ਸੀ।

-PTCNews

Related Post