ਜਲੰਧਰ : ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲਾ ਪੁਲਿਸ ਮੁਲਾਜ਼ਮ ਕਾਬੂ

By  Shanker Badra April 18th 2019 05:23 PM -- Updated: April 18th 2019 05:24 PM

ਜਲੰਧਰ : ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲਾ ਪੁਲਿਸ ਮੁਲਾਜ਼ਮ ਕਾਬੂ:ਜਲੰਧਰ : ਵਿਦੇਸ਼ ਭੇਜਣ ਦੇ ਨਾਂ ਉਤੇ ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। [caption id="attachment_284414" align="aligncenter" width="300"]Jalandhar people With cheats Police officer arrested
ਜਲੰਧਰ : ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲਾ ਪੁਲਿਸ ਮੁਲਾਜ਼ਮ ਕਾਬੂ[/caption] ਕਮਿਸ਼ਨਰੇਟ ਪੁਲਿਸ ਨੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਹੈ। [caption id="attachment_284412" align="aligncenter" width="300"]Jalandhar people With cheats Police officer arrested
ਜਲੰਧਰ : ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲਾ ਪੁਲਿਸ ਮੁਲਾਜ਼ਮ ਕਾਬੂ[/caption] ਜਾਣਕਾਰੀ ਅਨੁਸਾਰ ਦੋਸ਼ੀ ਪੁਲਿਸ ਮੁਲਾਜ਼ਮ ਬਿਕਰਮਪਾਲ ਸਿੰਘ ਸੈਂਟਰ ਸਪੋਰਟਸ ਪੀ.ਏ.ਪੀ 'ਚ ਤਾਇਨਾਤ ਹੈ ਅਤੇ ਉਸ ਕੋਲੋਂ ਕੋਲੋਂ 16 ਪਾਸਪੋਰਟ ਅਤੇ 10 ਹਜ਼ਾਰ ਦੀ ਨਕਦੀ ਬਰਾਮਦ ਹੋਈ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੋਦੀ ਦੇ ਹੈਲੀਕਾਪਟਰ ਦੀ ਤਲਾਸ਼ੀ ਲੈਣ ਵਾਲੇ ਅਧਿਕਾਰੀ ਨੂੰ ਚੋਣ ਕਮਿਸ਼ਨ ਨੇ ਕੀਤਾ ਸਸਪੈਂਡ -PTCNews

Related Post