ਜਲੰਧਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ

By  Shanker Badra May 8th 2019 04:59 PM

ਜਲੰਧਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ:ਜਲੰਧਰ : ਜਲੰਧਰ ਪੁਲਿਸ ਕਮਿਸ਼ਨਰੇਟ ਦੇ ਹੱਥ ਅੱਜ ਵੱਡੀ ਸਫ਼ਲਤਾ ਲੱਗੀ ਹੈ।

Jalandhar Police Drugs And Lakhs Cash Including Three persons arrested ਜਲੰਧਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ

ਓਥੇ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੀ.ਟੀ. ਰੋਡ ਪਰਾਗਪੁਰ 'ਤੇ ਅੱਜ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Jalandhar Police Drugs And Lakhs Cash Including Three persons arrested ਜਲੰਧਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਾਤਮ ‘ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ , ਬਰਾਤੀਆਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ , 4 ਲੋਕਾਂ ਦੀ ਮੌਤ

ਇਸ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ 8 ਕਿਲੋ ਅਫ਼ੀਮ, 3 ਕਿਲੋ ਭੁੱਕੀ , ਇੱਕ ਟਰੱਕ ਅਤੇ ਇੱਕ ਆਲਟੋ ਕਾਰ ਅਤੇ 2 ਲੱਖ, 50 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।ਪੁਲਿਸ ਵਲੋਂ ਇਨ੍ਹਾਂ ਵਿਰੁੱਧ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post