ਜਲੰਧਰ ਦੇ ਲਤੀਫਪੁਰਾ 'ਚ ਨਜਾਇਜ਼ ਕਬਜ਼ੇ ਹਟਾਉਣ ਗਏ ਨਿਗਮ ਕਰਮੀਆਂ ਤੇ ਪੁਲਿਸ ਮੁਲਾਜ਼ਮਾਂ 'ਤੇ ਸਥਾਨਕ ਲੋਕਾਂ ਵੱਲੋਂ ਪੱਥਰਬਾਜ਼ੀ, ਮਾਹੌਲ ਬਣਿਆ ਤਣਾਅਪੂਰਨ, ਦੇਖੋ ਤਸਵੀਰਾਂ

By  Jashan A January 15th 2019 12:07 PM -- Updated: January 15th 2019 12:09 PM

ਜਲੰਧਰ ਦੇ ਲਤੀਫਪੁਰਾ 'ਚ ਨਜਾਇਜ਼ ਕਬਜ਼ੇ ਹਟਾਉਣ ਗਏ ਨਿਗਮ ਕਰਮੀਆਂ ਤੇ ਪੁਲਿਸ ਮੁਲਾਜ਼ਮਾਂ 'ਤੇ ਸਥਾਨਕ ਲੋਕਾਂ ਵੱਲੋਂ ਪੱਥਰਬਾਜ਼ੀ, ਮਾਹੌਲ ਬਣਿਆ ਤਣਾਅਪੂਰਨ, ਦੇਖੋ ਤਸਵੀਰਾਂ,ਜਲੰਧਰ: ਜਲੰਧਰ ਦੇ ਲਤੀਫਪੁਰਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਨਜਾਇਜ਼ ਕਬਜ਼ੇ ਹਟਾਉਣ ਗਏ ਨਿਗਮ ਕਰਮਚਾਰੀਆ ਤੇ ਪੁਲਿਸ ਮੁਲਾਜ਼ਮਾਂ ਉਤੇ ਸਥਾਨਕ ਲੋਕਾਂ ਵੱਲੋਂ ਪੱਥਰਬਾਜ਼ੀ ਕਰ ਦਿੱਤੀ ਗਈ ਹੈ।

jalandhar ਜਲੰਧਰ ਦੇ ਲਤੀਫਪੁਰਾ 'ਚ ਨਜਾਇਜ਼ ਕਬਜ਼ੇ ਹਟਾਉਣ ਗਏ ਨਿਗਮ ਕਰਮੀਆਂ ਤੇ ਪੁਲਿਸ ਮੁਲਾਜ਼ਮਾਂ 'ਤੇ ਸਥਾਨਕ ਲੋਕਾਂ ਵੱਲੋਂ ਪੱਥਰਬਾਜ਼ੀ, ਮਾਹੌਲ ਬਣਿਆ ਤਣਾਅਪੂਰਨ, ਦੇਖੋ ਤਸਵੀਰਾਂ

ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

jalandhar ਜਲੰਧਰ ਦੇ ਲਤੀਫਪੁਰਾ 'ਚ ਨਜਾਇਜ਼ ਕਬਜ਼ੇ ਹਟਾਉਣ ਗਏ ਨਿਗਮ ਕਰਮੀਆਂ ਤੇ ਪੁਲਿਸ ਮੁਲਾਜ਼ਮਾਂ 'ਤੇ ਸਥਾਨਕ ਲੋਕਾਂ ਵੱਲੋਂ ਪੱਥਰਬਾਜ਼ੀ, ਮਾਹੌਲ ਬਣਿਆ ਤਣਾਅਪੂਰਨ, ਦੇਖੋ ਤਸਵੀਰਾਂ

ਮਿਲੀ ਜਾਣਕਾਰੀ ਮੁਤਾਬਕ ਟੀਮ ਦੀ ਕਾਰਵਾਈ ਤੋਂ ਪਹਿਲਾਂ ਹੀ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।

jalandhar ਜਲੰਧਰ ਦੇ ਲਤੀਫਪੁਰਾ 'ਚ ਨਜਾਇਜ਼ ਕਬਜ਼ੇ ਹਟਾਉਣ ਗਏ ਨਿਗਮ ਕਰਮੀਆਂ ਤੇ ਪੁਲਿਸ ਮੁਲਾਜ਼ਮਾਂ 'ਤੇ ਸਥਾਨਕ ਲੋਕਾਂ ਵੱਲੋਂ ਪੱਥਰਬਾਜ਼ੀ, ਮਾਹੌਲ ਬਣਿਆ ਤਣਾਅਪੂਰਨ, ਦੇਖੋ ਤਸਵੀਰਾਂ

ਇਸ ਦੌਰਾਨ ਡਿਚ ਮਸ਼ੀਨ 'ਤੇ ਪਥਰਾਅ ਕਰਦੇ ਹੋਏ ਟਾਇਰ ਸਾੜ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਉਕਤ ਇਲਾਕੇ 'ਚ ਪਾਕਿਸਤਾਨ ਦੇ ਸਮੇਂ ਤੋਂ ਰਹਿ ਰਹੇ ਹਨ। ਇਥੇ ਉਨ੍ਹਾਂ ਚੌਥੀ ਪੀੜੀ ਰਹਿ ਰਹੀ ਹੈ ਤੇ ਉਹ ਟਰੱਸਟ ਦੀ ਮਨਮਾਨੀ ਨਹੀਂ ਚੱਲਣ ਦੇਣਗੇ।

-PTC News

Related Post