ਜਲੰਧਰ: ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਨੂੰ ਦਬੋਚਿਆ

By  Jashan A January 21st 2019 10:17 PM

ਜਲੰਧਰ: ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਨੂੰ ਦਬੋਚਿਆ,

ਜਲੰਧਰ ਦੀ ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਉਸ ਸਮੇਂ ਲੱਗੀ, ਜਦੋਂ ਨਾਜਾਇਜ਼ ਸ਼ਰਾਬ ਦੀਆਂ 680 ਪੇਟੀਆਂ ਬਰਾਮਦ ਕੀਤੀਆਂ ਗਈਆਂ।

jalandhar ਜਲੰਧਰ: ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਨੂੰ ਦਬੋਚਿਆ

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਐਕਸਾਈਜ਼ ਵਿਭਾਗ ਨੇ ਸੂਚਨਾ ਦਿੱਤੀ ਸੀ ਕਿ ਪਠਾਨਕੋਟ ਰੋਡ ਵੱਲੋਂ ਗੈਰ-ਕਾਨੂੰਨੀ ਸ਼ਰਾਬ ਦੇ ਨਾਲ ਭਰਿਆ ਟਰੱਕ ਆ ਰਿਹਾ ਹੈ, ਜਿਸ ਤੋਂ ਬਾਅਦ ਪੁਲਿਸ ਕਾਰਵਾਈ ਕਰਦਿਆਂ ਨਾਕਾਬੰਦੀ ਕਰਕੇ ਟਰੱਕ ਨੂੰ ਘੇਰ ਲਿਆ ਅਤੇ ਉਸ 'ਚੋਂ 680 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ।

jalandhar ਜਲੰਧਰ: ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਨੂੰ ਦਬੋਚਿਆ

ਪੁਲਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਆਰੋਪੀ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਜਲਦੀ ਹੀ ਨਜਿੱਠਿਆ ਜਾਵੇਗਾ।

-PTC News

Related Post