ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ

By  Shanker Badra January 23rd 2019 03:26 PM -- Updated: January 23rd 2019 03:38 PM

ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ:ਜਲੰਧਰ : ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਣੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ।

Jalandhar Rural Police illegal weapons Including A young man Arrested ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ

ਇਸ ਦੌਰਾਨ ਪੁਲਿਸ ਨੇ ਨੌਜਵਾਨ ਕੋਲੋਂ 4 ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।।ਜਾਣਕਾਰੀ ਮੁਤਾਬਕ ਦੋਸ਼ੀ ਦੀ ਪਛਾਣ ਇਸਰਾਰ ਅਹਿਮਦ ਵਜੋਂ ਹੋਈ ਹੈ।

Jalandhar Rural Police illegal weapons Including A young man Arrested ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ

ਇਸ ਦੇ ਨਾਲ ਹੀ ਪੁਲਿਸ ਨੇ ਨੌਜਵਾਨ ਕੋਲੋਂ ਖ਼ੁਦ ਬਣਾਈ ਪਿਸਤੌਲ ਅਤੇ ਰਾਈਫ਼ਲ ਬਣਾਉਣ ਲਈ ਡਿਟੈਚਬਲ ਗੰਨ ਵੀ ਬਰਾਮਦ ਕੀਤੀ ਹੈ।

Jalandhar Rural Police illegal weapons Including A young man Arrested ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ

ਇਸ ਦੌਰਾਨ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਗ੍ਰਿਫ਼ਤਾਰ ਕੀਤਾ ਨੌਜਵਾਨ ਯੂਪੀ ਤੋਂ ਹਥਿਆਰ ਲਿਆ ਕੇ ਸਪਲਾਈ ਕਰਦਾ ਸੀ।ਪੁਲਿਸ ਨੇ ਦੱਸਿਆ ਕਿ ਪਿਛਲੇ ਦਿਨੀ ਹਥਿਆਰਾਂ ਨਾਲ ਫੜੇ ਗਿਰੋਹ ਦੀ ਨਿਸ਼ਾਨਦੇਹੀ ਉਤੇ ਇਸ ਨੌਜਵਾਨ ਦੀ ਗ੍ਰਿਫ਼ਤਾਰੀ ਹੋਈ ਹੈ।

-PTCNews

Related Post