ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

By  Shanker Badra February 22nd 2019 08:59 AM

ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ:ਸ੍ਰੀਨਗਰ : ਜੰਮੂ-ਕਸ਼ਮੀਰ ਵਿੱਚ ਹਰ ਰੋਜ਼ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। [caption id="attachment_259955" align="aligncenter" width="300"]Jammu and Kashmir Baramulla Security forces and terrorists ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ[/caption] ਅੱਜ ਫ਼ਿਰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਾਰਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। [caption id="attachment_259954" align="aligncenter" width="300"]Jammu and Kashmir Baramulla Security forces and terrorists ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ[/caption] ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇੱਥੇ ਕੁੱਝ ਅੱਤਵਾਦੀਆਂ ਨੂੰ ਘੇਰਿਆ ਹੋਇਆ ਹੈ। -PTCNews

Related Post