ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ, 2 ਅੱਤਵਾਦੀ ਢੇਰ

By  Shanker Badra August 2nd 2018 04:26 PM

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ, 2 ਅੱਤਵਾਦੀ ਢੇਰ:ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਲੋਲਾਬ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ ਹੈ।

ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।ਇਸ ਸੰਬੰਧੀ ਜੰਮੂ-ਕਸ਼ਮੀਰ ਦੇ ਡੀ.ਜੀ.ਪੀ.ਐਸ.ਪੀ. ਵੈਦ ਨੇ ਜਾਣਕਾਰੀ ਦਿੱਤੀ ਹੈ।

-PTCNews

Related Post