ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

By  Shanker Badra March 25th 2019 11:58 AM

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ:ਸ੍ਰੀਨਗਰ : ਸ੍ਰੀਨਗਰ ਦੇ ਬਾਹਰੀ ਇਲਾਕੇ 'ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Jammu and Kashmir Security forces Jaish three terrorists arrested ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

ਇਸ ਸੰਬੰਧੀ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਸ੍ਰੀਨਗਰ-ਬਾਰਾਮੂਲਾ ਰੋਡ 'ਤੇ ਪੈਂਦੇ ਲਾਇਆਪੋਰਾ ਤੋਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Jammu and Kashmir Security forces Jaish three terrorists arrested ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਸੁਰੱਖਿਆ ਬਲਾਂ ਨੇ ਇਨ੍ਹਾਂ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।

Jammu and Kashmir Security forces Jaish three terrorists arrested ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਅਤੇ ਸੁਰੱਖਿਆ ਬਲਾਂ ਦੁਆਰਾ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਜਥੇਬੰਦੀ ਜੈਸ਼ ਨਾਲ ਸਬੰਧਤ ਹਨ।ਉਨ੍ਹਾਂ ਦੀ ਪਛਾਣ ਰੇਈਜ਼ ਹੂਰੇ, ਸ਼ਾਹਿਦ ਭੱਟ ਅਤੇ ਇਸ਼ਾਕ ਲੋਨ ਵਜੋਂ ਹੋਈ ਹੈ।

-PTCNews

Related Post