ਜੰਮੂ-ਕਸ਼ਮੀਰ ਦੇ ਸੋਪੋਰ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ

By  Shanker Badra June 12th 2019 08:50 AM

ਜੰਮੂ-ਕਸ਼ਮੀਰ ਦੇ ਸੋਪੋਰ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ ਹੈ।ਇਸ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ।

Jammu and Kashmir Sopore Security forces One terrorist Encounter
ਜੰਮੂ-ਕਸ਼ਮੀਰ ਦੇ ਸੋਪੋਰ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ

ਇਸ ਦੌਰਾਨ ਸੁਰੱਖਿਆ ਬਲਾਂ ਨੇ ਮੁਠਭੇੜ ਵਾਲੀ ਥਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ।ਇਸ ਦੇ ਨਾਲ ਹੀ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

Jammu and Kashmir Sopore Security forces One terrorist Encounter
ਜੰਮੂ-ਕਸ਼ਮੀਰ ਦੇ ਸੋਪੋਰ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ

ਦੱਸ ਦੇਈਏ ਕਿ ਓਥੇ ਇਹ ਮੁਠਭੇੜ ਬੀਤੀ ਸ਼ਾਮ ਸ਼ੁਰੂ ਹੋਈ ਸੀ।ਇਸ ਤੋਂ ਪਹਿਲਾਂ ਵੀ ਬੀਤੇ ਦਿਨ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।

-PTCNews

Related Post