ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ

By  Shanker Badra January 21st 2019 11:15 AM -- Updated: January 21st 2019 01:25 PM

ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਡਗਾਮ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ।

Jammu and Kashmir's Badgam Security forces and terrorists
ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ

ਇਸ ਆਪਰੇਸ਼ਨ 'ਚ 53 ਰਾਸ਼ਟਰੀ ਰਾਈਫਲਜ਼, ਬਡਗਾਮ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੇ ਜਵਾਨ ਸ਼ਾਮਲ ਹਨ।

Jammu and Kashmir's Badgam Security forces and terrorists
ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ

ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਬਡਗਾਮ 'ਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

-PTCNews

Related Post