ਜੰਮੂ-ਕਸ਼ਮੀਰ: ਅਨੰਤਨਾਗ 'ਚ ਅੱਤਵਾਦੀ ਹਮਲਾ, CRPF ਦੇ 3 ਜਵਾਨ ਸ਼ਹੀਦ (ਵੀਡੀਓ)

By  Jashan A June 12th 2019 06:32 PM -- Updated: June 12th 2019 06:33 PM

ਜੰਮੂ-ਕਸ਼ਮੀਰ: ਅਨੰਤਨਾਗ 'ਚ ਅੱਤਵਾਦੀ ਹਮਲਾ, CRPF ਦੇ 3 ਜਵਾਨ ਸ਼ਹੀਦ (ਵੀਡੀਓ),ਅਨੰਤਨਾਗ: ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਦੀ ਟੀਮ 'ਤੇ ਹਮਲਾ ਕਰ ਦਿੱਤਾ ਹੈ। ਅਨੰਤਨਾਗ 'ਚ ਬੱਸ ਸਟੈਂਡ ਕੋਲ ਹੋਏ ਇਸ ਹਮਲੇ 'ਚ 3 ਜਵਾਨ ਸ਼ਹੀਦ ਹੋ ਗਏ ਹਨ।

ਜਦੋਂ ਕਿ ਇਸ ਗੋਲੀਬਾਰੀ 'ਚ ਅੱਤਵਾਦੀ ਮਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਨੰਤਨਾਗ 'ਚ 2 ਨਕਾਬਪੋਸ਼ ਅੱਤਵਾਦੀ ਆਏ ਅਤੇ ਸੀ.ਆਰ.ਪੀ.ਐਅਫ. ਤੇ ਪੁਲਸ ਫੋਰਸ ਦੇ ਜਵਾਨਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਹੋਰ ਪੜ੍ਹੋ:ਦੁਬਈ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 17 ਲੋਕਾਂ ਦੀ ਮੌਤ

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਪੁੰਛ 'ਚ ਪਾਕਿਸਤਾਨ ਨੇ ਸੋਮਵਾਰ ਨੂੰ ਜੰਗਬੰਦੀ ਦੀ ਉਲੰਘਣਾ ਕੀਤੀ, ਜਿਸ 'ਚ ਇਕ ਜਵਾਨ ਸ਼ਹੀਦ ਹੋ ਗਿਆ। ਗੋਲੀਬਾਰੀ 'ਚ ਇਕ ਜਵਾਨ ਜ਼ਖਮੀ ਵੀ ਹੋਇਆ ਹੈ।

-PTC News

Related Post