ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਬਾਲਗ ਲੜਕੀ ਨਾਲ ਜਬਰ ਜਨਾਹ, ਲੋਕਾਂ 'ਚ ਭਾਰੀ ਰੋਸ

By  Jashan A May 14th 2019 05:58 PM

ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਬਾਲਗ ਲੜਕੀ ਨਾਲ ਜਬਰ ਜਨਾਹ, ਲੋਕਾਂ 'ਚ ਭਾਰੀ ਰੋਸ,ਬਾਂਦੀਪੋਰਾ: ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਤਿੰਨ ਸਾਲਾ ਮਾਸੂਮ ਨਾਲ ਜਬਰ ਜਨਾਹ ਦਾ ਮਾਮਲਾ ਅਜੇ ਠੰਢਾ ਨਹੀਂ ਹੋਇਆ ਹੈ ਕਿ ਇੱਥੇ ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।

rape ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਬਾਲਗ ਲੜਕੀ ਨਾਲ ਜਬਰ ਜਨਾਹ, ਲੋਕਾਂ 'ਚ ਭਾਰੀ ਰੋਸ

ਹੋਰ ਪੜ੍ਹੋ:ਲੜਕੀ ਨਾਲ ਕੁੱਟਮਾਰ ਕਰਨ ਦਾ ਮਾਮਲਾ :ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਕੇ ਕੀਤਾ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ ਐਤਵਾਰ ਸ਼ਾਮੀਂ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ ਸੀ।ਪੁਲਿਸ ਨੇ ਇਸ ਘਟਨਾ ਦੇ ਸੰਬੰਧ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਘਟਨਾ ਸੰਬੰਧੀ ਐੱਫ. ਆਈ. ਆਰ. ਦਰਜ ਕਰਨ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹੋਰ ਪੜ੍ਹੋ:ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਨਾਬਾਲਗ ਲੜਕੀ ਨਾਲ ਹੋਇਆ ਬਲਾਤਕਾਰ

rapr ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਬਾਲਗ ਲੜਕੀ ਨਾਲ ਜਬਰ ਜਨਾਹ, ਲੋਕਾਂ 'ਚ ਭਾਰੀ ਰੋਸ

ਦੱਸਣਯੋਗ ਹੈ ਕਿ ਬਾਂਦੀਪੋਰਾ ਜ਼ਿਲ੍ਹੇ ਦੇ ਸੁੰਬਲ ਇਲਾਕੇ 'ਚ ਤਿੰਨ ਸਾਲਾ ਲੜਕੀ ਨਾਲ ਜਬਰ ਜਨਾਹ ਤੋਂ ਬਾਅਦ ਘਾਟੀ 'ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇੱਥੇ ਥਾਂ-ਥਾਂ ਰੋਸ ਪ੍ਰਦਰਸ਼ਨ ਹੋ ਰਹੇ ਹਨ।

-PTC News

Related Post