ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਭਾਰਤੀ ਫੌਜ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ , 3 ਜ਼ਖਮੀ

By  Shanker Badra March 18th 2019 01:29 PM -- Updated: March 18th 2019 04:32 PM

ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਭਾਰਤੀ ਫੌਜ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ, 3 ਜ਼ਖਮੀ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ ਸੁੰਦਰਬਨੀ ਸੈਕਟਰ ਦੇ ਕੈਰੀ ਬੱਤਲ ਇਲਾਕੇ 'ਚ ਅੱਜ ਕੰਟਰੋਲ ਰੇਖਾ 'ਤੇ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ।

Jammu Kashmir Pakistan firing Army Rifleman Karamjeet Singh Martyr ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਭਾਰਤੀ ਫੌਜ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ , 3 ਜ਼ਖਮੀ

ਜਿਸ ਦਾ ਭਾਰਤੀ ਫੌਜ ਨੇ ਮੂੰਹ-ਤੋੜ ਜਵਾਬ ਦਿੱਤਾ ਹੈ।

Jammu Kashmir Pakistan firing Army Rifleman Karamjeet Singh Martyr ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਭਾਰਤੀ ਫੌਜ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ , 3 ਜ਼ਖਮੀ

ਇਸ ਦੌਰਾਨ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਫੌਜ ਦਾ ਇੱਕ ਜਵਾਨ ਕਰਮਜੀਤ ਸਿੰਘ ਸ਼ਹੀਦ ਹੋ ਗਿਆ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ ਹਨ।

-PTCNews

Related Post