ਜੰਮੂ-ਕਸ਼ਮੀਰ: ਪੁਲਿਸ ਨੇ ਜੈਸ਼-ਏ ਮੁਹੰਮਦ ਦੇ ਇੱਕ ਅੱਤਵਾਦੀ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਜਾਂਚ ਜਾਰੀ

By  Jashan A October 6th 2019 01:08 PM

ਜੰਮੂ-ਕਸ਼ਮੀਰ: ਪੁਲਿਸ ਨੇ ਜੈਸ਼-ਏ ਮੁਹੰਮਦ ਦੇ ਇੱਕ ਅੱਤਵਾਦੀ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਜਾਂਚ ਜਾਰੀ,ਬਰਾਮੁੱਲਾ: ਜੰਮੂ-ਕਸ਼ਮੀਰ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਬਰਾਮੁੱਲਾ ਜਿਲ੍ਹੇ ਤੋਂ ਜੈਸ਼-ਏ ਮੁਹੰਮਦ ਦੇ ਸਰਗਰਮ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ।

ਇਸ ਦੀ ਜਾਣਕਾਰੀ ਕਸ਼ਮੀਰ ਪੁਲਿਸ ਨੇ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ।

ਹੋਰ ਪੜ੍ਹੋ: ਲੜਕੀ 'ਤੇ ਹੋਇਆ ਪਿਆਰ ਦਾ ਭੂਤ ਸਵਾਰ, ਪਰਿਵਾਰ ਨੂੰ ਜ਼ਹਿਰ ਦੇ ਕੇ ਪ੍ਰੇਮੀ ਨਾਲ ਦੌੜੀ

https://twitter.com/ANI/status/1180736157652410368?s=20

ਫਿਲਹਾਲ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਵੱਡੇ ਖੁਲਾਸੇ ਹੋ ਸਕਦੇ ਹਨ।

-PTC News

Related Post