ਜੰਮੂ ਕਸ਼ਮੀਰ ਦੇ ਸੁੰਦਰਬਾਨੀ ਸੈਕਟਰ 'ਚ ਪਾਕਿਸਤਾਨੀ ਗੋਲੀਬਾਰੀ 'ਚ ਦੋ ਜਵਾਨ ਸ਼ਹੀਦ

By  Shanker Badra April 10th 2018 09:56 AM -- Updated: April 27th 2018 06:36 PM

ਜੰਮੂ ਕਸ਼ਮੀਰ ਦੇ ਸੁੰਦਰਬਾਨੀ ਸੈਕਟਰ 'ਚ ਪਾਕਿਸਤਾਨੀ ਗੋਲੀਬਾਰੀ 'ਚ ਦੋ ਜਵਾਨ ਸ਼ਹੀਦ:ਜੰਮੂ ਕਸ਼ਮੀਰ 'ਚ ਕੰਟਰੋਲ ਲਾਈਨ ਨਾਲ ਸੁੰਦਰਬਾਨੀ ਸੈਕਟਰ 'ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦੀ ਉਲੰਘਣਾ ਵਿਚ ਦੋ ਭਾਰਤੀ ਜਵਾਨ ਸ਼ਹੀਦ ਹੋ ਗਏ ਹਨ।ਜੰਮੂ ਕਸ਼ਮੀਰ ਦੇ ਸੁੰਦਰਬਾਨੀ ਸੈਕਟਰ 'ਚ ਪਾਕਿਸਤਾਨੀ ਗੋਲੀਬਾਰੀ 'ਚ ਦੋ ਜਵਾਨ ਸ਼ਹੀਦਭਾਰਤੀ ਫ਼ੌਜ ਨੇ ਵੀ ਜਵਾਬੀ ਕਾਰਵਾਈ ਕੀਤੀ।ਇਸ ਤੋਂ ਇਲਾਵਾ ਜੰਮੂ ਜ਼ਿਲ੍ਹੇ ਦੇ ਖੌੜ ਇਲਾਕੇ ਦੇ ਅਧੀਨ ਆਉਣ ਵਾਲੇ ਕੇਰੀ ਸੈਕਟਰ ਵਿਚ ਗੋਲੀਬਾਰੀ ਦੀਆਂ ਖ਼ਬਰਾਂ ਆ ਰਹੀਆਂ ਹਨ।ਸਰਹੱਦ ਪਾਰੋਂ ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾਂਦੀ ਰਹੀ ਹੈ।ਜੰਮੂ ਕਸ਼ਮੀਰ ਦੇ ਸੁੰਦਰਬਾਨੀ ਸੈਕਟਰ 'ਚ ਪਾਕਿਸਤਾਨੀ ਗੋਲੀਬਾਰੀ 'ਚ ਦੋ ਜਵਾਨ ਸ਼ਹੀਦਇਸ ਤੋਂ ਪਹਿਲਾਂ ਪਾਕਿਸਤਾਨੀ ਗੋਲੀਬਾਰੀ ਵਿਚ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ 'ਤੇ ਇਕ ਫ਼ੌਜੀ ਅਧਿਕਾਰੀ ਜ਼ਖਮੀ ਹੋ ਗਿਆ ਸੀ।ਪਾਕਿਸਤਾਨ ਦੇ ਹਮਲਿਆਂ 'ਤੇ ਹਾਲ ਹੀ ਵਿਚ ਗ੍ਰਹਿ ਮੰਤਰਾਲੇ ਨੇ ਇੱਕ ਰਿਪੋਰਟ ਜਾਰੀ ਕੀਤੀ ਹੈ।ਦੋ ਮਹੀਨੇ ਵਿਚ ਪਾਕਿਸਤਾਨ ਵਲੋਂ ਐਲਓਸੀ ਅਤੇ ਕੌਮਾਂਤਰੀ ਸਰਹੱਦ 'ਤੇ 633 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ।

-PTCNews

Related Post