ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਨੂੰ ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋਲੀ
Punjab News: ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਤੜਕਸਾਰ ਪਿੰਡ ਦੇ ਹੀ ਇੱਕ ਵਿਅਕਤੀ 'ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ। ਜਖ਼ਮੀ ਦੀ ਪਛਾਣ ਕਬੱਡੀ ਖ਼ਿਡਾਰੀ ਹਰਵਿੰਦਰ ਸਿੰਘ ਵਜੋ ਹੋਈ।
ਲੱਤ 'ਚ ਗੋਲੀ ਲੱਗਣ ਨਾਲ 34 ਸਾਲਾਂ ਹਰਵਿੰਦਰ ਸਿੰਘ ਜਖਮੀ ਹੋ ਗਿਆ, ਜਖਮੀ ਨੂੰ ਲੁਧਿਆਣਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
- PTC NEWS