ਪਾਕਿਸਤਾਨ 'ਚ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ

By  Pardeep Singh July 7th 2022 02:22 PM

ਅਟਾਰੀ:- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ, ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਇਕ ਵਿਅਕਤੀ ਕਬੱਡੀ ਖਿਡਾਰੀ ਦੇ ਸਿਰ ਵਿੱਚ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੰਦਾ ਹੈ।

ਇਹ ਵੀ ਪੜ੍ਹੋ:ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਪਟਵਾਰੀਆਂ ਲਈ ਸਿਖਲਾਈ ਸਮੇਂ ਵਿੱਚ ਕਟੌਤੀ ਦਾ ਐਲਾਨ

-PTC News

Related Post