ਕੈਥਲ 'ਚ ਸਿੱਖਾਂ 'ਤੇ ਹੋਏ ਹਮਲੇ ਦੇ ਪੀੜਤਾਂ ਦੀ ਸਾਰ ਲੈਣ ਲਈ ਰਾਜਿੰਦਰਾ ਹਸਪਤਾਲ 'ਚ ਪੁੱਜੇ ਭਾਈ ਲੌਂਗੋਵਾਲ, ਜ਼ਖਮੀਆਂ ਨੂੰ 25 -25 ਹਜ਼ਾਰ ਰੁਪਏ ਦੇਣ ਦਾ ਐਲਾਨ

By  Jashan A March 25th 2019 01:04 PM -- Updated: March 25th 2019 01:07 PM

ਕੈਥਲ 'ਚ ਸਿੱਖਾਂ 'ਤੇ ਹੋਏ ਹਮਲੇ ਦੇ ਪੀੜਤਾਂ ਦੀ ਸਾਰ ਲੈਣ ਲਈ ਰਾਜਿੰਦਰਾ ਹਸਪਤਾਲ 'ਚ ਪੁੱਜੇ ਭਾਈ ਲੌਂਗੋਵਾਲ, ਜ਼ਖਮੀਆਂ ਨੂੰ 25 -25 ਹਜ਼ਾਰ ਰੁਪਏ ਦੇਣ ਦਾ ਐਲਾਨ,ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਬੀਤੇ ਦਿਨੀਂ ਬਦਸੂਈ ਕੈਥਲ 'ਚ ਸਿੱਖਾਂ 'ਤੇ ਹੋਏ ਹਮਲੇ ਦਾ ਕਰੜਾ ਨੋਟਿਸ ਲਿਆ ਅਤੇ ਪੀੜਤਾਂ ਦੀ ਸਾਰ ਲੈਣ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਪੁੱਜੇ। [caption id="attachment_274014" align="aligncenter" width="300"]pti ਕੈਥਲ 'ਚ ਸਿੱਖਾਂ 'ਤੇ ਹੋਏ ਹਮਲੇ ਦੇ ਪੀੜਤਾਂ ਦੀ ਸਾਰ ਲੈਣ ਲਈ ਰਾਜਿੰਦਰਾ ਹਸਪਤਾਲ 'ਚ ਪੁੱਜੇ ਭਾਈ ਲੌਂਗੋਵਾਲ, ਜ਼ਖਮੀਆਂ ਨੂੰ 25 -25 ਹਜ਼ਾਰ ਰੁਪਏ ਦੇਣ ਦਾ ਐਲਾਨ[/caption] ਉਹਨਾਂ ਇਸ ਨੂੰ ਘੱਟ ਗਿਣਤੀਆਂ 'ਤੇ ਹਮਲਾ ਦੱਸਿਆ। ਉਹਨਾਂ ਇਹ ਵੀ ਕਿਹਾ ਕਿ ਇਸ ਮਾਮਲੇ 'ਚ ਸ਼੍ਰੋਮਣੀ ਕਮੇਟੀ ਕਾਨੂੰਨੀ ਲੜਾਈ ਲੜੇਗੀ। ਹੋਰ ਪੜ੍ਹੋ:ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਇੱਕ ਔਰਤ ਗ੍ਰਿਫ਼ਤਾਰ [caption id="attachment_274013" align="aligncenter" width="300"]pti ਕੈਥਲ 'ਚ ਸਿੱਖਾਂ 'ਤੇ ਹੋਏ ਹਮਲੇ ਦੇ ਪੀੜਤਾਂ ਦੀ ਸਾਰ ਲੈਣ ਲਈ ਰਾਜਿੰਦਰਾ ਹਸਪਤਾਲ 'ਚ ਪੁੱਜੇ ਭਾਈ ਲੌਂਗੋਵਾਲ, ਜ਼ਖਮੀਆਂ ਨੂੰ 25 -25 ਹਜ਼ਾਰ ਰੁਪਏ ਦੇਣ ਦਾ ਐਲਾਨ[/caption] ਇਸ ਮੌਕੇ ਭਾਈ ਲੌਂਗੋਵਾਲ ਨੇ ਮ੍ਰਿਤਕਾ ਅਤੇ ਜ਼ਖਮੀਆਂ ਦੇ ਪਰਿਵਾਰਿਕ ਮੈਬਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ। ਉਹਨਾਂ ਮ੍ਰਿਤਕ ਸ਼ਮਸ਼ੇਰ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਮਦਦ ਦਾ ਐਲਾਨ ਅਤੇ ਜ਼ਖਮੀਆਂ ਨੂੰ 25 -25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। [caption id="attachment_274012" align="aligncenter" width="300"]pti ਕੈਥਲ 'ਚ ਸਿੱਖਾਂ 'ਤੇ ਹੋਏ ਹਮਲੇ ਦੇ ਪੀੜਤਾਂ ਦੀ ਸਾਰ ਲੈਣ ਲਈ ਰਾਜਿੰਦਰਾ ਹਸਪਤਾਲ 'ਚ ਪੁੱਜੇ ਭਾਈ ਲੌਂਗੋਵਾਲ, ਜ਼ਖਮੀਆਂ ਨੂੰ 25 -25 ਹਜ਼ਾਰ ਰੁਪਏ ਦੇਣ ਦਾ ਐਲਾਨ[/caption] ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸਹੋਤਾ ਅਤੇ ਮੀਤ ਪ੍ਰਧਾਨ ਸੁਖਬੀਰ ਸਿੰਘ ਮਾਂਡੀ ਵੀ ਨਾਲ ਸਨ। -PTC News

Related Post