ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ 'ਚ ਲੱਗੀ ਅੱਗ , ਸਾਰਾ ਸਮਾਨ ਸੜ ਕੇ ਸੁਆਹ

By  Shanker Badra August 9th 2019 02:05 PM

ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ 'ਚ ਲੱਗੀ ਅੱਗ , ਸਾਰਾ ਸਮਾਨ ਸੜ ਕੇ ਸੁਆਹ:ਹੁਸੈਨਪੁਰ : ਕਪੂਰਥਲਾ-ਸੁਲਤਾਨਪੁਰ ਲੋਧੀ ਇਲਾਕੇ 'ਚ ਬੀਤੀ ਰਾਤ ਰੈਡੀਮੇਡ ਕੱਪੜਿਆਂ ਦੇ ਇੱਕ ਸ਼ੋਅ ਰੂਮ 'ਚ ਭਿਆਨਕ ਅੱਗ ਲੱਗ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ।

Husseinpur Ready made Clothing Show Room Fire ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ 'ਚ ਲੱਗੀ ਅੱਗ , ਸਾਰਾ ਸਮਾਨ ਸੜ ਕੇ ਸੁਆਹ

ਇਸ ਦੌਰਾਨ ਸ਼ੋਅ ਰੂਮ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ ਅਤੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

Husseinpur Ready made Clothing Show Room Fire ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ 'ਚ ਲੱਗੀ ਅੱਗ , ਸਾਰਾ ਸਮਾਨ ਸੜ ਕੇ ਸੁਆਹ

ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

-PTCNews

Related Post