ਆਰਮੀਨਿਆ 'ਚ ਫਸੇ ਪੰਜਾਬੀਆਂ ਦੇ ਮਾਮਲੇ 'ਚ ਕਪੂਰਥਲਾ ਪੁਲਿਸ ਨੇ 2 ਔਰਤਾਂ ਨੂੰ ਕੀਤਾ ਗ੍ਰਿਫਤਾਰ

By  Jashan A February 8th 2019 01:45 PM -- Updated: February 8th 2019 02:15 PM

ਆਰਮੀਨਿਆ 'ਚ ਫਸੇ ਪੰਜਾਬੀਆਂ ਦੇ ਮਾਮਲੇ 'ਚ ਕਪੂਰਥਲਾ ਪੁਲਿਸ ਨੇ 2 ਔਰਤਾਂ ਨੂੰ ਕੀਤਾ ਗ੍ਰਿਫਤਾਰ,ਕਪੂਰਥਲਾ: ਅਰਮਾਨੀਆਂ ਵਿੱਚ ਫਸੇ ਪੰਜਾਬੀਆਂ ਦੇ ਸੰਬੰਧ ਵਿੱਚ ਦਰਜ ਹੋਏ ਮਾਮਲੇ 'ਚ ਕਪੂਰਥਲਾ ਪੁਲਿਸ ਨੇ ਦੋ ਆਰੋਪੀ ਔਰਤਾਂ ਨੂੰ ਗ੍ਰਿਫਤਾਰ ਦੀ ਸੂਚਨਾ ਮਿਲੀ ਹੈ। ਗ੍ਰਿਫਤਾਰ ਕੀਤੀਆਂ ਗਈਆਂ ਔਰਤਾਂ ਦੀ ਪਹਿਚਾਣ ਕੋਮਲਪ੍ਰੀਤ ਕੌਰ ਅਤੇ ਜਸਵਿੰਦਰ ਕੌਰ ਵਜੋਂ ਹੋਈ ਹੈ।

kaputhala ਆਰਮੀਨਿਆ 'ਚ ਫਸੇ ਪੰਜਾਬੀਆਂ ਦੇ ਮਾਮਲੇ 'ਚ ਕਪੂਰਥਲਾ ਪੁਲਿਸ ਨੇ 2 ਔਰਤਾਂ ਨੂੰ ਕੀਤਾ ਗ੍ਰਿਫਤਾਰ

ਇਸ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗ੍ਰਿਫਤਾਰੀ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ।

kapurthala ਆਰਮੀਨਿਆ 'ਚ ਫਸੇ ਪੰਜਾਬੀਆਂ ਦੇ ਮਾਮਲੇ 'ਚ ਕਪੂਰਥਲਾ ਪੁਲਿਸ ਨੇ 2 ਔਰਤਾਂ ਨੂੰ ਕੀਤਾ ਗ੍ਰਿਫਤਾਰ

ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨ ਇਸ ਮਾਮਲੇ ਸਬੰਧੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਜਿਸ ਦਾ ਜਵਾਬ ਦਿੰਦਿਆਂ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਹੈ ਕਿ ਸੁਸ਼ਮਾ ਸਵਰਾਜ ਜੀ, ਇਕ ਕੇਸ ਪਹਿਲਾਂ ਹੀ ਰਜਿਸਟਰ ਹੋ ਚੁੱਕਾ ਹੈ।

-PTC News

Related Post