ਹਲਕਾ ਕਰਤਾਰਪੁਰ ਤੋਂ ਕਾਂਗਰਸ ਨੂੰ ਵੱਡਾ ਝਟਕਾ , ਕਾਂਗਰਸ ਦੇ 10 ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

By  Shanker Badra September 17th 2018 03:24 PM

ਹਲਕਾ ਕਰਤਾਰਪੁਰ ਤੋਂ ਕਾਂਗਰਸ ਨੂੰ ਵੱਡਾ ਝਟਕਾ , ਕਾਂਗਰਸ ਦੇ 10 ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ:ਹਲਕਾ ਕਰਤਾਰਪੁਰ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।ਕਾਂਗਰਸ ਦੇ 10 ਪਰਿਵਾਰ ਸੇਠ ਸੱਤ ਪਾਲ ਮੱਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ।

ਜਾਣਕਾਰੀ ਅਨੁਸਾਰ ਸੇਠ ਸੱਤ ਪਾਲ ਮੱਲ ਕਰਤਾਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਨ।

-PTCNews

Related Post