ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ ਹੋਣ ਵਾਲੀ 2 ਅਪ੍ਰੈਲ ਦੀ ਬੈਠਕ ਟਲੀ

By  Jashan A March 29th 2019 02:28 PM -- Updated: March 29th 2019 02:33 PM

ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ ਹੋਣ ਵਾਲੀ 2 ਅਪ੍ਰੈਲ ਦੀ ਬੈਠਕ ਟਲੀ,ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ ਹੋਣ ਵਾਲੀ 2 ਅਪ੍ਰੈਲ ਦੀ ਬੈਠਕ ਟਲੀ,ਨਵੀਂ ਦਿੱਲੀ: ਕਰਤਾਰਪੁਰ ਲਾਂਘੇ ਨੂੰ ਲੈ ਕੇ 2 ਅਪ੍ਰੈਲ ਨੂੰ ਭਾਰਤ ਅਤੇ ਪਾਕਿ ਵਿਚਾਲੇ ਹੋਣ ਵਾਲੀ ਬੈਠਕ ਹੁਣ ਟਲ ਗਈ ਹੈ।

kartar ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ ਹੋਣ ਵਾਲੀ 2 ਅਪ੍ਰੈਲ ਦੀ ਬੈਠਕ ਟਲੀ

ਦਰਅਸਲ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਲੈ ਕੇ ਪਾਕਿਸਤਾਨ ਵਲੋਂ ਗਠਿਤ 10 ਮੈਂਬਰੀ ਕਮੇਟੀ 'ਚ ਅੱਧੇ ਮੈਂਬਰ ਖਾਲਿਸਤਾਨ ਸਮਰਥਕ ਅਤੇ ਭਾਰਤ ਦੇ ਵਿਰੁੱਧ ਜ਼ਹਿਰ ਘੋਲਣ ਵਾਲਿਆਂ ਨਾਲ ਭਰ ਲੈਣ ਦੀ ਰਿਪੋਰਟ ਤੋਂ ਬਾਅਦ ਭਾਰਤ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਹੋਰ ਪੜ੍ਹੋ:ਬਠਿੰਡਾ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀ ਗੋਲੀ ,ਇੱਕ ਵਿਅਕਤੀ ਗੰਭੀਰ ਜ਼ਖ਼ਮੀ

kartarpur ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ ਹੋਣ ਵਾਲੀ 2 ਅਪ੍ਰੈਲ ਦੀ ਬੈਠਕ ਟਲੀ

ਅਧਿਕਾਰਤ ਸੂਤਰਾਂ ਅਨੁਸਾਰ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਤਲਬ ਕਰ ਕੇ ਭਾਰਤ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਅਗਲੀ ਬੈਠਕ 2 ਅਪ੍ਰੈਲ ਦੀ ਬਜਾਏ ਪਾਕਿਸਤਾਨ ਦਾ ਜਵਾਬ ਪ੍ਰਾਪਤ ਹੋਣ ਤੋਂ ਬਾਅਦ ਆਪਸ 'ਚ ਤੈਅ ਤਾਰੀਕ ਨੂੰ ਹੋਵੇਗੀ।

-PTC News

Related Post