ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਮਿਲੇਗੀ ਹਰ ਸਹੂਲਤ :ਇਮਰਾਨ ਖਾਨ

By  Shanker Badra November 28th 2018 05:40 PM -- Updated: November 28th 2018 05:44 PM

ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਮਿਲੇਗੀ ਹਰ ਸਹੂਲਤ :ਇਮਰਾਨ ਖਾਨ :ਪਾਕਿਸਤਾਨ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ। Kartarpur Sahib Coming pilgrims Each facility available :Imran Khanਇਸ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮਿਲੇਗੀ।ਉਨ੍ਹਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਤੋਂ ਗ਼ਲਤੀਆਂ ਹੋਈਆਂ ਹਨ ਪਰ ਹੁਣ ਅੱਗੇ ਵਧਣ ਦਾ ਮੌਕਾ ਹੈ।Kartarpur Sahib Coming pilgrims Each facility available :Imran Khanਇਮਰਾਨ ਖਾਨ ਨੇ ਕਿਹਾ ਕਿ ਜੇਕਰ ਹਿੰਦੁਸਤਾਨ ਦੋਸਤੀ ਲਈ ਇੱਕ ਕਦਮ ਵਧਾਵੇਗਾ ਤਾਂ ਅਸੀਂ 2 ਕਦਮ ਵਧਾਵਾਂਗੇ।ਉਨ੍ਹਾਂ ਨੇ ਕਿਹਾ ਕਿ ਭਾਰਤ ਨਾਲ ਸਬੰਧਾਂ ਨੂੰ ਲੈ ਕੇ ਪਾਕਿਸਤਾਨ ਅਤੇ ਫ਼ੌਜ ਸਹਿਮਤ ਹੈ।Kartarpur Sahib Coming pilgrims Each facility available :Imran Khanਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ,ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ , ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹੋਰ ਮਹੱਤਵਪੂਰਨ ਸਖਸ਼ੀਅਤਾਂ ਮੌਜੂਦ ਸਨ।

-PTCNews

Related Post