ਕਰਤਾਰਪੁਰ ਲਾਂਘਾ : ਭਾਰਤ-ਪਾਕਿ ਵਿਚਾਲੇ ਹੋ ਰਹੀ ਮੀਟਿੰਗ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਤੁਸੀਂ ਵੀ ਪੜ੍ਹੋ

By  Jashan A March 14th 2019 01:27 PM -- Updated: March 14th 2019 04:10 PM

ਕਰਤਾਰਪੁਰ ਲਾਂਘਾ : ਭਾਰਤ-ਪਾਕਿ ਵਿਚਾਲੇ ਹੋ ਰਹੀ ਮੀਟਿੰਗ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਤੁਸੀਂ ਵੀ ਪੜ੍ਹੋ,ਤਲਵੰਡੀ ਸਾਬੋ: ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਹਿਮ ਮੀਟਿੰਗ ਹੋ ਰਹੀ ਹੈ। ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ।

giani harpreet singh ਕਰਤਾਰਪੁਰ ਲਾਂਘਾ : ਭਾਰਤ-ਪਾਕਿ ਵਿਚਾਲੇ ਹੋ ਰਹੀ ਮੀਟਿੰਗ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਤੁਸੀਂ ਵੀ ਪੜ੍ਹੋ

ਉਹਨਾਂ ਬੈਠਕ ਤੋਂ ਕਾਫੀ ਉਮੀਦਾਂ ਜਤਾਈਆਂ ਹਨ। ਗਿਆਨ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ 'ਤੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਰਾਜਨੀਤੀ ਨਾ ਕਰਕੇ ਇਸ ਲਾਂਘੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਨਵੰਬਰ ਤੱਕ ਖੋਲ੍ਹਣ ਦੀ ਉਮੀਦ ਜਤਾਈ ਹੈ ਤਾਂ ਜੋ ਸਿੱਖ ਸੰਗਤਾਂ ਪ੍ਰਕਾਸ਼ ਪੂਰਬ ਮੌਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।

giani harpreet singh ਕਰਤਾਰਪੁਰ ਲਾਂਘਾ : ਭਾਰਤ-ਪਾਕਿ ਵਿਚਾਲੇ ਹੋ ਰਹੀ ਮੀਟਿੰਗ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਤੁਸੀਂ ਵੀ ਪੜ੍ਹੋ

ਉਥੇ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸ਼ੁਰੂ ਤੋਂ ਹੀ ਮੰਗ ਹੈ ਕਿ ਕਰਤਾਰਪੁਰ ਲਾਂਘੇ 'ਤੇ ਪਾਸਪੋਰਟ ਦੀ ਸ਼ਰਤ ਨਾ ਰੱਖੀ ਜਾਵੇ।

-PTC News

Related Post