ਕੇਜਰੀਵਾਲ ਖ਼ਾਲਿਸਤਾਨ ਪੱਖੀ ਰੈਫਰੈਡੰਮ 2020 'ਤੇ ਪਾਰਟੀ ਦਾ ਸਟੈਂਡ ਸਪਸ਼ਟ ਕਰਨ : ਕੈਪਟਨ

By  Shanker Badra June 16th 2018 04:43 PM

ਕੇਜਰੀਵਾਲ ਖ਼ਾਲਿਸਤਾਨ ਪੱਖੀ ਰੈਫਰੈਡੰਮ 2020 'ਤੇ ਪਾਰਟੀ ਦਾ ਸਟੈਂਡ ਸਪਸ਼ਟ ਕਰਨ : ਕੈਪਟਨ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਉਸ ਬਿਆਨ ਦੀ ਨਿਖੇਧੀ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਹੈ ਕਿ ਉਹ ਖ਼ਾਲਿਸਤਾਨ ਪੱਖੀ ਰੈਫਰੈਡੰਮ 2020 'ਤੇ ਉਨ੍ਹਾਂ ਦੀ ਪਾਰਟੀ ਦੇ ਵਿਅਕਤੀਆਂ ਵੱਲੋਂ ਸਮਰਥਨ ਕਰਨ ਬਾਰੇ ਪਾਰਟੀ ਦਾ ਸਟੈਂਡ ਸਪਸ਼ਟ ਕਰਨ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਰੈਫਰੈਡੰਮ 2020 ਦੇ ਸਮਰਥਨ 'ਚ ਬਿਆਨ ਦੇਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਖਹਿਰਾ ਦੀ ਨਿਖੇਧੀ ਕੀਤੀ ਹੈ।

-PTCNews

Related Post