ਖੰਨਾ -ਸਮਰਾਲਾ ਰੋਡ 'ਤੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ , ਲੱਖਾਂ ਰੁਪਏ ਦਾ ਨੁਕਸਾਨ

By  Shanker Badra September 14th 2019 02:03 PM

ਖੰਨਾ -ਸਮਰਾਲਾ ਰੋਡ 'ਤੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ , ਲੱਖਾਂ ਰੁਪਏ ਦਾ ਨੁਕਸਾਨ:ਖੰਨਾ : ਖੰਨਾ ਦੇ ਸਮਰਾਲਾ ਰੋਡ 'ਤੇ ਸਥਿਤ ਇਕ ਕਬਾੜ ਦੇ ਗੋਦਾਮ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਹ ਅੱਗ ਐਨੀ ਭਿਆਨਕ ਸੀ ਕਿ ਦੇਖਦੇ -ਦੇਖਦੇ ਪੂਰੇ ਗੁਦਾਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। [caption id="attachment_339734" align="aligncenter" width="300"]Khanna Samarla Road Garbage Warehouse Fire ਖੰਨਾ -ਸਮਰਾਲਾ ਰੋਡ 'ਤੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ , ਲੱਖਾਂ ਰੁਪਏ ਦਾ ਨੁਕਸਾਨ[/caption] ਇਸ ਘਟਨਾ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ। [caption id="attachment_339732" align="aligncenter" width="300"]Khanna Samarla Road Garbage Warehouse Fire ਖੰਨਾ -ਸਮਰਾਲਾ ਰੋਡ 'ਤੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ , ਲੱਖਾਂ ਰੁਪਏ ਦਾ ਨੁਕਸਾਨ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਹਾਰਾਸ਼ਟਰ ਦੇ ਕਾਟਨ ਗ੍ਰੀਨ ਰੇਲਵੇ ਸਟੇਸ਼ਨ ਦੇ ਬਰਿੱਜ ‘ਤੇ ਲੱਗੀ ਅੱਗ , ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇਸ ਦੌਰਾਨ ਗੋਦਾਮ ਮਾਲਕ ਸਤਪਾਲ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਅੱਜ ਸਵੇਰੇ ਅੱਗ ਲੱਗਣ ਦੀ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਸਵੇਰੇ ਗੋਦਾਮ 'ਚ ਪਹੁੰਚੇ ਤਾਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ ਹੋਈਆਂ ਸਨ। -PTCNews

Related Post