ਖਰੜ ਦੀ ਦਰਪਣ ਸਿਟੀ ਨੇੜੇ ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

By  Shanker Badra November 7th 2019 03:34 PM -- Updated: November 7th 2019 03:47 PM

ਖਰੜ ਦੀ ਦਰਪਣ ਸਿਟੀ ਨੇੜੇ ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ:ਖਰੜ : ਖਰੜ ਦੀ ਦਰਪਣ ਸਿਟੀ ਨੇੜੇ ਅੱਜ ਦਿਨ-ਦਿਹਾੜੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ (25) ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ।

Kharar Darpan City Near Young murder By shoot ਖਰੜ ਦੀ ਦਰਪਣ ਸਿਟੀ ਨੇੜੇ ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 2 ਦਿਨ ਪਹਿਲਾਂ ਚੰਡੀਗੜ੍ਹ ਘੁੰਮਣ ਆਇਆ ਸੀ ਅਤੇ ਖਰੜ 'ਚ ਆਪਣੇ ਦੋਸਤਾਂ ਕੋਲ ਰਹਿ ਰਿਹਾ ਸੀ।ਅੱਜ ਕੁੱਝ ਵਿਅਕਤੀਆਂ ਨੇ ਉਸਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।

Kharar Darpan City Near Young murder By shoot ਖਰੜ ਦੀ ਦਰਪਣ ਸਿਟੀ ਨੇੜੇ ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਫ਼ਿਲਹਾਲ ਮੌਕੇ 'ਤੇ ਪੁੱਜੀ ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਕਾਤਲ ਮੌਕੇ ਤੋਂ ਫਰਾਰ ਹੋ ਗਏ ਹਨ।

-PTCNews

Related Post