ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

By  Shanker Badra February 1st 2020 10:29 AM -- Updated: February 1st 2020 10:30 AM

ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ:ਅੰਮ੍ਰਿਤਸਰ : ਪੁਡੂਚੇਰੀ ਦੀ ਉਪ ਰਾਜਪਾਲ ਅਤੇ ਭਾਰਤ ਦੀ ਪਹਿਲੀ ਮਹਿਲਾ ਆਈ.ਪੀ.ਐਸ (ਸੇਵਾ-ਮੁਕਤ) ਕਿਰਨ ਬੇਦੀ ਬੀਤੀ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ। ਉਨ੍ਹਾਂ ਸ਼ਰਧਾ ਭਾਵਨਾ ਨਾਲ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ ਹੈ।

Kiran Bedi Lieutenant Governor of Puducherry At Golden Temple Amritsar ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਇਸ ਮੌਕੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ ਅਤੇ ਜਤਿੰਦਰਪਾਲ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ ਹੈ।

Kiran Bedi Lieutenant Governor of Puducherry At Golden Temple Amritsar ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਦਿਲੀ 'ਚ ਹਾਰ ਦਾ ਸਾਹਮਣਾ ਕਰ ਚੁੱਕੀ ਕਿਰਨ ਬੇਦੀ ਨੇ ਦਿਲੀ ਚੋਣਾਂ 'ਤੇ ਕਿਹਾ ਕਿ ਉਸ ਨੂੰ ਕੁਝ ਪਤਾ ਨਹੀਂ, ਉਹ ਸਿਰਫ਼ ਮੱਥਾ ਟੇਕਣ ਅਤੇ ਨਤਮਸਤਕ ਹੋਣ ਆਈ ਹੈ।

-PTCNews

Related Post